Breaking NewsD5 specialInternationalNewsTop News

PM Justin Trudeau ਵੱਲੋਂ ਕੈਬਨਿਟ ਵਿੱਚ ਫੇਰਬਦਲ, ਭਾਰਤੀ ਮੂਲ ਦੀ ਨੇਤਾ Anita Anand ਬਣੀ Canada ਦੀ ਰੱਖਿਆ ਮੰਤਰੀ

ਟੋਰਾਂਟੋ: ਭਾਰਤੀ-ਕੈਨੇਡੀਅਨ ਨੇਤਾ Anita Anand ਨੂੰ ਮੰਗਲਵਾਰ ਨੂੰ ਦੇਸ਼ ਦੀ ਨਵੀਂ ਰੱਖਿਆ ਮੰਤਰੀ ਨਿਯੁਕਤ ਕੀਤਾ ਗਿਆ।PM Justin Trudeau ਵੱਲੋਂ ਮੰਤਰੀ ਮੰਡਲ ਵਿੱਚ ਫੇਰਬਦਲ ਕਰਕੇ ਆਨੰਦ ਨੂੰ ਰੱਖਿਆ ਮੰਤਰੀ ਬਣਾਇਆ ਗਿਆ ਹੈ।ਇੱਕ ਮਹੀਨੇ ਤੋਂ ਵੱਧ ਸਮਾਂ ਪਹਿਲਾਂ ਸੱਤਾ ਵਿੱਚ ਆਈ ਟਰੂਡੋ ਦੀ ‘ਲਿਬਰਲ ਪਾਰਟੀ’ ਰੱਖਿਆ ਖੇਤਰ ਵਿੱਚ ਬਦਲਾਅ ਕਰਨ ਲਈ ਗੱਲਬਾਤ ਕਰ ਰਹੀ ਹੈ।

ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਆਹਮੋ-ਸਾਹਮਣੇ, ਚਲਦੀ ਪ੍ਰੈੱਸ ਕਾਨਫ਼ਰੰਸ ’ਚ ਸਿੱਧੂ ਨੇ ਘੇਰਿਆ ਕੈਪਟਨ

ਆਨੰਦ (54) ਭਾਰਤੀ ਮੂਲ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਦੀ ਥਾਂ ਲੈਣਗੇ, ਜਿਨ੍ਹਾਂ ਦੀ ਫੌਜ ਵਿੱਚ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਸਹੀ ਢੰਗ ਨਾਲ ਨਾ ਨਜਿੱਠਣ ਲਈ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ।ਨੈਸ਼ਨਲ ਪੋਸਟ ਅਖਬਾਰ ‘ਚ ਛਪੀ ਖਬਰ ਮੁਤਾਬਕ ਸੱਜਣ ਨੂੰ ਅੰਤਰਰਾਸ਼ਟਰੀ ਵਿਕਾਸ ਏਜੰਸੀ ਦਾ ਮੰਤਰੀ ਬਣਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button