Breaking NewsD5 specialIndiaNewsPunjabTop News

PM Modi ਕੱਲ੍ਹ ਆਉਣਗੇ ਪੰਜਾਬ, 42,750 ਕਰੋੜ ਦੇ ਪ੍ਰੋਜੈਕਟਾਂ ਦਾ ਦੇਣਗੇ ਤੋਹਫਾ

ਫਿਰੋਜ਼ਪੁਰ/ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਦਾ ਦੌਰਾ ਕਰਨਗੇ। ਇਸ ਦੌਰਾਨ ਸੂਬੇ ‘ਚ 42,750 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ – ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਮੋਦੀ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਵੱਡਾ ਤੋਹਫਾ! ਖੁਸ਼ ਕਰਤੇ ਲੋਕ || D5 Channel Punjabi

ਪ੍ਰਧਾਨ ਮੰਤਰੀ ਦਫਤਰ (ਪੀ.ਐੱਮ.ਓ.) ਨੇ ਇਕ ਬਿਆਨ ‘ਚ ਕਿਹਾ ਕਿ ਪ੍ਰਧਾਨ ਮੰਤਰੀ ਦਿੱਲੀ – ਅੰਮ੍ਰਿਤਸਰ – ਕੱਟੜਾ ਐਕਸਪ੍ਰੈੱਸਵੇਅ, ਅੰਮ੍ਰਿਤਸਰ – ਊਨਾ ਸੈਕਸ਼ਨ ਨੂੰ ਚਾਰ ਲੇਨ ‘ਚ ਬਦਲਣ, ਮੁਕੇਰੀਆਂ – ਤਲਵਾੜਾ ਰੇਲ ਲਾਈਨ ਦਾ ਗੇਜ ਬਦਲਣ, ਫ਼ਿਰੋਜ਼ਪੁਰ ਵਿਖੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਅਤੇ ਕਪੂਰਥਲਾ ਅਤੇ ਹੁਸ਼ਿਆਰਪੁਰ। ਉਹ 2 ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਨਾਲ ਸਬੰਧਿਤ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button