PM Modi ਨੇ ਮੁੰਬਈ ਹਾਦਸੇ ‘ਤੇ ਜਤਾਇਆ ਸੋਗ, ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਆਰਥਿਕ ਸਹਾਇਤਾ ਦੇਣ ਦਾ ਐਲਾਨ

ਮੁੰਬਈ : ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ‘ਚ ਇੱਕ ਵੀਹ ਮੰਜ਼ਿਲਾ ਰਿਹਾਇਸ਼ੀ ਇਮਾਰਤ ਦੀ 18ਵੀਂ ਮੰਜ਼ਿਲ ‘ਤੇ ਅੱਗ ਲੱਗਣ ਨਾਲ ਸ਼ਨੀਵਾਰ ਨੂੰ 7 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਹ ਘਟਨਾ ਸੈਂਟਰਲ ਮੁੰਬਈ ਦੇ ਟਰਡਿਓ ‘ਚ ਨਾਨਾ ਚੌਂਕ ਦੇ ਕੋਲ ਕਮਲਾ ਰਿਹਾਇਸ਼ੀ ਇਮਾਰਤ ‘ਚ ਵਾਪਰੀ। ਜਖ਼ਮੀ ਲੋਕਾਂ ਦਾ ਇਲਾਜ਼ ਜਾਰੀ ਹੈ।
ਕਿਸਾਨਾਂ ਨੂੰ ਪਈ ਵੱਡੀ ਮਾਰ, ਸੰਯੁਕਤ ਸਮਾਜ ਮੋਰਚਾ ਨਹੀਂ ਲੜ ਸਕਦਾ ਚੋਣਾਂ?
ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾੜਦੇਵ ਹਾਦਸੇ ‘ਤੇ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਲਈ PMNRF ਵਲੋਂ ਹਰ ਇੱਕ ਨੂੰ 2 ਲੱਖ ਰੁਪਏ ਅਤੇ ਜਖ਼ਮੀਆਂ ਨੂੰ 50,000 ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
Saddened by the building fire at Tardeo in Mumbai. Condolences to the bereaved families and prayers with the injured for the speedy recovery: PM @narendramodi
— PMO India (@PMOIndia) January 22, 2022
An ex-gratia of Rs. 2 lakh each from PMNRF would be given to the next of kin of those who have lost their lives due to the building fire in Tardeo, Mumbai. The injured would be given Rs. 50,000 each: PM @narendramodi
— PMO India (@PMOIndia) January 22, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.