PM Modi ਨੇ Joe Biden ਨੂੰ ਰਾਸ਼ਟਰਪਤੀ ਅਤੇ Kamala Harris ਨੂੰ ਉਪ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ‘ਤੇ ਦਿੱਤੀ ਵਧਾਈ

ਨਵੀਂ ਦਿੱਲੀ : ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਜੋ ਬਾਈਡਨ ਨੂੰ ਅਮਰੀਕਾ ਦੇ ਰਾਸ਼ਟਰਪਤੀ ਦੇ ਰੂਪ ‘ਚ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਭਾਰਤ – ਅਮਰੀਕਾ ਸਬੰਧਾਂ ਨੂੰ ਨਵੀਂ ਉਚਾਈ ਪ੍ਰਦਾਨ ਕਰਨ ਲਈ ਬਾਈਡਨ ਦੇ ਨਾਲ ਕੰਮ ਕਰਨ ਲਈ ਵਚਨਬੱਧ ਹਨ।
ਹੁਣੇ-ਹੁਣੇ ਲੱਗਿਆ ਮੋਦੀ ਨੂੰ ਵੱਡਾ ਝਟਕਾ,ਟੁੱਟੇਗੀ ਬੀਜੇਪੀ ਸਰਕਾਰ?ਖੁਸ਼ ਹੋਏ ਕਿਸਾਨ
ਪ੍ਰਧਾਨਮੰਤਰੀ ਨੇ ਕਮਲਾ ਹੈਰਿਸ ਨੂੰ ਵੀ ਅਮਰੀਕਾ ਦੀ ਉਪ ਰਾਸ਼ਟਰਪਤੀ ਦੇ ਰੂਪ ‘ਚ ਸਹੁੰ ਚੁੱਕਣ ‘ਤੇ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਭਾਰਤ – ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਹੈਰਿਸ ਨਾਲ ਗੱਲ ਬਾਤ ਕਰਨ ਲਈ ਉਮੀਦ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ‘ਚ ਸਾਂਝੇ ਸੰਸਾਰ ਲਈ ਲਾਭਕਾਰੀ ਹੈ।
ਕਿਸਾਨ ਅੰਦੋਲਨ ‘ਚ ਬੈਂਸ ਦੀ ਧਮਾਕੇਦਾਰ ਐਂਟਰੀ ! ਕੀਤਾ ਵੱਡਾ ਐਲਾਨ! ਪੰਜਾਬ ‘ਚ ਆਇਆ ਸਿਆਸੀ ਭੂਚਾਲ!
ਮੋਦੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿੱਚ ਰਣਨੀਤੀਕ ਸਾਂਝੇ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨਾਲ ਕੰਮ ਕਰਨ ਦੀ ਉਮੀਦ ਕਰਦੇ ਹਨ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਅਮਰੀਕਾ ਦੀ ਅਗਵਾਈ ਕਰਨ ਦੇ ਸਫਲ ਕਾਰਜਕਾਲ ਦੀ ਸ਼ੁਭਕਾਮਨਾਵਾਂ ਦਿੱਤੀ। ਅਸੀਂ ਸਾਂਝੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਸੰਸਾਰਿਕ ਸ਼ਾਂਤੀ ਅਤੇ ਸੁਰੱਖਿਆ ਲਈ ਇਕੱਠੇ ਖੜੇ ਹਾਂ। ਮੋਦੀ ਨੇ ਕਿਹਾ ਕਿ ਭਾਰਤ-ਅਮਰੀਕਾ ਸੰਬੰਧ ਸਾਂਝੇ ਮੁੱਲਾਂ ’ਤੇ ਆਧਾਰਿਤ ਹਨ। ਉਨ੍ਹਾਂ ਕਿਹਾ ਕਿ ਦੋਨਾਂ ਦੇਸ਼ਾਂ ਦੇ ਬਹੁਪੱਖੀ ਦੁਵੱਲੇ ਏਜੰਡਾ, ਵੱਧਦੇ ਆਰਥਿਕ ਸੰਬੰਧ ਅਤੇ ਉਨ੍ਹਾਂ ਲੋਕਾਂ ਦੇ ਵਿੱਚ ਦੋਸਤਾਨਾ ਸੰਬੰਧ ਰੱਖੇ ਹਨ।
My warmest congratulations to @JoeBiden on his assumption of office as President of the United States of America. I look forward to working with him to strengthen India-US strategic partnership.
— Narendra Modi (@narendramodi) January 20, 2021
Congratulations to @KamalaHarris on being sworn-in as @VP. It is a historic occasion. Looking forward to interacting with her to make India-USA relations more robust. The India-USA partnership is beneficial for our planet.
— Narendra Modi (@narendramodi) January 20, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.