IndiaTop News

PM Modi on MANIPUR VOILENCE: ਮਣੀਪੁਰ ‘ਚ ਔਰਤਾਂ ਨੂੰ ਨਗਨ ਕਰ ਘੁਮਾਉਣ ਵਾਲਾ ਦਾ ਮੁੱਖ ਦੋਸ਼ੀ ਪੁਲਿਸ ਨੇ ਕੀਤਾ ਗ੍ਰਿਫਤਾਰ, PM Modi ਲੈਣਗੇ ਸਖਤ ਐਕਸ਼ਨ

PM Modi on MANIPUR VOILENCE: ਮਣੀਪੁਰ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ਦਾ ਮੁੱਖ ਦੋਸ਼ੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦੇ ਸਲਾਹਕਾਰ ਕੁਲਦੀਪ ਸਿੰਘ ਨੇ ਮੀਡੀਆ ਨੂੰ ਦਿੱਤੀ ਹੈ। ਇਸ ਮਾਮਲੇ ਵਿਚ ਸੂਬਾ ਪੁਲਿਸ ਨੇ 12 ਟੀਮਾਂ ਦਾ ਗਠਨ ਕੀਤਾ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਨੇ ਕਿਹਾ ਕਿ ਅਜਿਹੀਆਂ ਘਟਨਾਂ ‘ਤੇ ਮੇਰਾ ਦਿਲ ਅੰਦਰੋ ਸੜ੍ਹ ਰਿਹਾ ਹੈ। ਇਸ ਘਟਨਾਂ ਦੇ ਦੋਸ਼ੀਆਂ ਨੂੰ ਬਿੱਲਕੁਲ ਵੀ ਬੱਕਸ਼ਿਆ ਨਹੀਂ ਜਾਵੇਗਾ।  ਉਨ੍ਹਾਂ ਕਿਹਾ ਕਿ ਮੇਰਾ ਦਿਲ ਅੰਦਰੋ ਗੁੱਸੇ ਨਾਲ ਭਰਿਆ ਹੋਇਆ ਹੈ। PM ਮੋਦੀ ਨੇ ਹਰੇਕ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button