IndiaPunjabTop News

PM Modi Visit Punjab : PM ਮੋਦੀ ਦੀ ਪੰਜਾਬ ਫ਼ੇਰੀ, ਡੇਰਾ ਬਿਆਸ ਮੁਖੀ ਗੁਰਿੰਦਰ ਢਿੱਲੋਂ ਨਾਲ ਕਰਨਗੇ ਮੁਲਾਕਾਤ

ਅੰਮ੍ਰਿਤਸਰ/ਨਵੀਂ ਦਿੱਲੀ : : ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਚੋਣਾਂ ਸਬੰਧੀ ਰੈਲੀਆਂ ਨੂੰ ਸੰਬੋਧਨ ਕਰਨ ਤੋਂ ਪਹਿਲਾਂ PM ਮੋਦੀ 5 ਨਵੰਬਰ ਨੂੰ ਪੰਜਾਬ ਆ ਰਹੇ ਹਨ। ਸੂਤਰਾਂ ਮੁਤਾਬਕ ਪੰਜਾਬ ਫ਼ੇਰੀ ਦੌਰਾਨ PM ਮੋਦੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨੂੰ ਮਿਲਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਸੁੰਦਰਨਗਰ ਵਿੱਚ ਅਤੇ ਦੁਪਹਿਰ ਨੂੰ ਸੋਲਨ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।

Tarn Taran News : ‘AAP’ ਦਾ MLA ਟੰਗਿਆ, ਅਦਾਲਤ ਨੇ ਸੁਣਾਤਾ ਫੈਸਲਾ, ਬਾਕੀ ਮੰਤਰੀਆਂ ਨੂੰ ਪਈਆਂ ਭਾਜੜਾਂ?

ਇਸ ਤੋਂ ਪਹਿਲਾਂ ਉਹ ਡੇਰਾ ਬਿਆਸ ਪਹੁੰਚਣਗੇ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਬਿਆਸ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਿਸ ਨੂੰ ਵੀ ਇਸ ਸਬੰਧੀ ਪੁਖਤਾ ਸੁਰੱਖਿਆ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਤਰਾਂ ਦਾ ਕਹਿਣਾ ਕਿ ਡੇਰਾ ਬਿਆਸ ਦੇ ਮੁਖੀ ਨੂੰ ਮਿਲਣ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਵੀ ਮੱਥਾ ਟੇਕਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button