Breaking NewsD5 specialIndiaNewsTop News

PM ਮੋਦੀ ਅੱਜ ਕਰਨਗੇ ਹਾਈ ਲੈਵਲ ਮੀਟਿੰਗ, ਦੇਸ਼ ਭਰ ‘ਚ Oxygen ਦੀ ਉਪਲਬਧਤਾ ਨੂੰ ਲੈ ਕੇ ਹੋਵੇਗੀ ਚਰਚਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ‘ਚ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਅਤੇ ਉਸਦੀ ਉਪਲਬਧਤਾ ਦੀ ਸਮੀਖਿਆ ਲਈ ਸ਼ੁੱਕਰਵਾਰ ਨੂੰ ਇੱਕ ਉੱਚ ਪੱਧਰ ਬੈਠਕ ਦੀ ਪ੍ਰਧਾਨਤਾ ਕਰਨਗੇ। ਇਹ ਜਾਣਕਾਰੀ ਆਧਿਕਾਰਿਕ ਸੂਤਰਾਂ ਨੇ ਦਿੱਤੀ ਹੈ।

ਖੇਤੀ ਮੰਤਰੀ ਦੇ ਬਿਆਨ ‘ਤੇ ਭੜਕੇ ਕਿਸਾਨ! ਕੀਤਾ ਵੱਡਾ ਐਲਾਨ! ਹੁਣ ਨਹੀਂ ਹੱਟਦੇ ਪਿੱਛੇ!

ਕੋਵਿਡ – 19 ਦੀ ਦੂਜੀ ਲਹਿਰ ਦੇ ਦੌਰਾਨ ਇਸ ਸਾਲ ਅਪ੍ਰੈਲ – ਮਈ ਦੇ ਮਹੀਨੇ ‘ਚ ਆਕਸੀਜਨ ਦੀ ਮੰਗ ‘ਚ ਅਚਾਨਕ ਤੇਜ਼ੀ ਆ ਗਈ ਸੀ। ਇਸਦੇ ਮੱਦੇਨਜ਼ਰ ਦੇਸ਼ ਦੇ ਕਈ ਰਾਜਾਂ ‘ਚ ਜੀਵਨ ਰੱਖਿਅਕ ਆਕਸੀਜਨ ਦੀ ਕਮੀ ਦੇ ਮਾਮਲੇ ਵੀ ਸਾਹਮਣੇ ਆਏ ਸਨ। ਇਸ ਤੋਂ ਬਾਅਦ ਤੋਂ ਸਰਕਾਰ ਵੱਲੋਂ ਆਕਸੀਜਨ ਦਾ ਉਤਪਾਦਨ ਵਧਾਉਣ ਅਤੇ ਉਸਦੀ ਸਪਲਾਈ ਸੁਨਿਸਚਿਤ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button