PM ਮੋਦੀ ਦੇ ਨਾਂ ‘ਤੇ ਇਕ ਹੋਰ ਪ੍ਰਾਪਤੀ, ਭੂਟਾਨ ਸਰਕਾਰ ਦੇਵੇਗੀ ਸਰਵਉੱਚ ਨਾਗਰਿਕ ਪੁਰਸਕਾਰ
ਨਵੀਂ ਦਿੱਲੀ: ਦੁਨੀਆ ‘ਚ ਆਪਣੀ ਪਛਾਣ ਬਣਾਉਣ ਵਾਲੇ ਪ੍ਰਧਾਨ ਮੰਤਰੀ Narendra Modi ਦੇ ਨਾਂ ‘ਤੇ ਇਕ ਹੋਰ ਉਪਲੱਬਧੀ ਜੁੜ ਗਈ ਹੈ। ਦਰਅਸਲ, ਪੀਐਮ Modi ਨੂੰ ਇੱਕ ਹੋਰ ਅੰਤਰਰਾਸ਼ਟਰੀ ਪੁਰਸਕਾਰ ਮਿਲਣ ਜਾ ਰਿਹਾ ਹੈ। ਗੁਆਂਢੀ ਦੇਸ਼ ਭੂਟਾਨ ਦੀ ਸਰਕਾਰ ਨੇ ਦੇਸ਼ ਦੇ ਪ੍ਰਧਾਨ ਮੰਤਰੀ Narendra Modi ਨੂੰ ਆਪਣੇ ਸਰਵਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।
ਤੜਕੇ-ਤੜਕੇ ਹੋ ਗਿਆ ਧਮਾਕਾ! ਸਿੱਧੂ ਬਣੂ ਪੰਜਾਬ ਦਾ ਮੁੱਖ ਮੰਤਰੀ ? ਲੋਕਾਂ ਨੇ ਕੀਤੀ ਮੁਲਾਕਾਤ
ਭੂਟਾਨ ਦੇ ਪ੍ਰਧਾਨ ਮੰਤਰੀ Lotay Tshering ਨੇ ਪ੍ਰਧਾਨ ਮੰਤਰੀ ਮੋਦੀ ਨੂੰ ਨਾਗਦਾਗ ਪੇਲ ਜੀ ਖੋਰਲੋ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੀਐਮ Modi ਨੇ ਪਿਛਲੇ ਕੁਝ ਸਾਲਾਂ ਵਿੱਚ ਬਿਨਾਂ ਸ਼ਰਤ ਦੋਸਤੀ ਨਿਭਾਈ ਹੈ। ਪੀਐਮ Modi ਨੇ ਮਹਾਮਾਰੀ ਦੌਰਾਨ ਭੂਟਾਨ ਦੀ ਮਦਦ ਕੀਤੀ ਹੈ।
Overjoyed to hear His Majesty pronounce Your Excellency Modiji’s @narendramodi name for the highest civilian decoration, Order of the Druk Gyalpo.https://t.co/hD3mihCtSv@PMOIndia @Indiainbhutan pic.twitter.com/ru69MpDWlq
— PM Bhutan (@PMBhutan) December 17, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.