NewsBreaking NewsD5 specialIndiaPolitics

PM ਮੋਦੀ ਨੇ ਭਾਰਤ ਦੀ ਪਹਿਲੀ ਡਰਾਇਵਰਲੈੱਸ ਟ੍ਰੇਨ ਦਾ ਕੀਤਾ ਉਦਘਾਟਨ

ਨਵੀਂ ਦਿੱਲੀ : ਪੀਐਮ ਨਰਿੰਦਰ ਮੋਦੀ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰਸਿੰਗ ਦੇ ਜ਼ਰੀਏ ਏਅਰਪੋਰਟ ਐਕਸਪ੍ਰੈਸ ਲਾਈਨ ਤੇ ਭਾਰਤ ਦੀ ਪਹਿਲੀ ਡਰਾਇਵਰਲੈਸ ਟ੍ਰੇਨ ਦੇ ਉਦਘਾਟਨ ਪ੍ਰੋਗਰਾਮ ‘ਚ ਸ਼ਾਮਿਲ ਹੋਏ ਅਤੇ ਏਅਰਪੋਰਟ ਐਕਸਪ੍ਰੈਸ ਲਾਈਨ ‘ਤੇ ਪੂਰੀ ਤਰ੍ਹਾਂ ਨਾਲ ਆਪਰੇਸ਼ਨਲ ਨੈਸ਼ਨਲ ਕਾਮਨ ਮੋਬੀਲਿਟੀ ਕਾਰਡ ਨੂੰ ਲਾਂਚ ਕੀਤਾ।

🔴LIVE| ਦਿੱਲੀ ਤੋਂ ਆਈ ਵੱਡੀ ਖ਼ਬਰ ! ਹੁਣ ਹੋਵੇਗਾ ਇੱਕ ਪਾਸਾ , ਇੱਕ ਪਾਸੇ ਕੇਂਦਰ ਅਤੇ ਦੂਜੇ ਪਾਸੇ ਹੋਣਗੇ ਕਿਸਾਨ

ਪੀਐਮ ਨਰਿੰਦਰ ਮੋਦੀ ਨੇ ਦਿੱਲੀ ਮੈਟਰੋ ਦੀ ਮੇਜੇਂਟਾ ਲਾਈਨ ‘ਤੇ ਭਾਰਤ ਦੀ ਪਹਿਲੀ ਡਰਾਇਵਰਲੈਸ ਟ੍ਰੇਨ ਦਾ ਉਦਘਾਟਨ ਕੀਤਾ ਅਤੇ ਵੀਡੀਓ ਕਾਨਫਰਸਿੰਗ ਦੇ ਜ਼ਰੀਏ ਏਅਰਪੋਰਟ ਐਕਸਪ੍ਰੈਸ ਲਾਈਨ ‘ਤੇ ਨੈਸ਼ਨਲ ਕਾਮਨ ਮੋਬੀਲਿਟੀ ਕਾਰਡ ਨੂੰ ਲਾਂਚ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button