Breaking NewsD5 specialNewsPoliticsPunjab

ਭਗਵਾਨ ਵਾਲਮੀਕਿ ਦਿਵਸ ਮੌਕੇ ਦਲਿਤ ਵਿਦਿਆਰਥੀਆਂ ਨੂੰ ‘ਕੈਪਟਨ’ ਵੱਲੋਂ ਵੱਡੀ ਸੌਗਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਵਾਲਮੀਕਿ ਜੈਯੰਤੀ ਦੇ ਮੌਕੇ ਅੱਜ ਦਲਿਤ ਵਿਦਿਆਰਥੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਕੈਪਟਨ ਵੱਲੋਂ ਸੂਬੇ ਦੇ ਦਲਿਤ ਵਿਦਿਆਰਥੀਆਂ ਲਈ ਅੱਜ ਡਾ. ਬੀ. ਆਰ. ਅੰਬੇਡਕਰ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਵੀ ਲਾਂਚ ਕੀਤੀ ਗਈ।

ਕਿਸਾਨਾਂ ਲਈ ਆਈ ਵੱਡੀ ਖ਼ਬਰ,ਆਹ ਤਰੀਕੇ ਨਾਲ ਕਿਸਾਨ ਕਰਵਾ ਸਕਦੇ ਹਨ ਕਾਨੂੰਨ ਰੱਦ|| #Meet Hayer

ਅੱਜ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ‘ਚ ਪੰਜਾਬ ਦੇ ਲੋਕਾਂ ਦੇ ਨਾਲ ਸ਼ਾਮਲ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ ਅਤੇ ਕੈਪਟਨ ਨੇ ਕਿਹਾ ਹੈ ਕਿ ਅੱਜ ਪੂਰੇ ਪੰਜਾਬ ‘ਚ ਭਗਵਾਨ ਵਾਲਮੀਕਿ ਜੀ ਦੇ ਸਨਮਾਨ ਵੱਜੋਂ ਸ਼ਰਧਾਲੂਆਂ ਵੱਲੋਂ ਸ਼ੋਭਾ ਯਾਤਰਾ ਸਜਾਈਆਂ ਜਾਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button