Breaking NewsD5 specialIndiaNewsTop News

Priyanka Gandhi ਪਹੁੰਚੀ Lucknow, ਲਖੀਮਪੁਰ ਹਿੰਸਾ ‘ਚ ਮਾਰੇ ਗਏ ਕਿਸਾਨਾਂ ਦੀ ਅੰਤਿਮ ਅਰਦਾਸ ‘ਚ ਹੋਵੇਗੀ ਸ਼ਾਮਿਲ

ਲਖਨਊ : ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅੱਜ ਲਖੀਮਪੁਰ ਖੀਰੀ ਦਾ ਦੌਰਾ ਕਰੇਗੀ। ਇਸ ਦੌਰਾਨ ਪ੍ਰਿਅੰਕਾ ਹਿੰਸਾ ‘ਚ ਮਾਰੇ ਗਏ ਕਿਸਾਨਾਂ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਵੇਗੀ। ਫਿਲਹਾਲ ਪ੍ਰਿਅੰਕਾ ਲਖਨਊ ਏਅਰਪੋਰਟ ਪਹੁੰਚ ਚੁੱਕੀ ਹੈ।

Khabran Da Sira🔴LIVE: ਦੇਸ਼ ਭਰ ‘ਚ BJP ਨੂੰ ਝਟਕੇ, ਬੇਜ਼ਮੀਨੇ ਬਣਨਗੇ ਜ਼ਮੀਨਾਂ ਦੇ ਮਾਲਕ,ਰਾਜੇਵਾਲ ਨੇ ਘੇਰਿਆ ਸੁਖਬੀਰ

ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ‘ਚ ਐਤਵਾਰ ਨੂੰ ਹਿੰਸਕ ਝੜਪ ਹੋ ਗਈ ਸੀ, ਜਿਸ ‘ਚ 4 ਕਿਸਾਨ ਮਾਰੇ ਗਏ। ਇਲਜ਼ਾਮ ਹੈ ਕਿ ਕੇਂਦਰੀ ਗ੍ਰਹਿ ਰਾਜਮੰਤਰੀ ਅਜੇ ਮਿਸ਼ਰਾ ਦੇ ਬੇਟੇ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜਾਈ ਸੀ। ਇਸ ਤੋਂ ਬਾਅਦ ਮਾਹੌਲ ਖ਼ਰਾਬ ਹੋਇਆ ਅਤੇ 4 ਬੀਜੇਪੀ ਕਰਮਚਾਰੀ ਵੀ ਮਾਰੇ ਗਏ। ਇਸ ਮਾਮਲੇ ‘ਚ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਨਾਮਜ਼ਦ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button