Breaking NewsD5 specialIndiaNewsTop News

Priyanka Gandhi Vadra ਦੇ ਬੱਚਿਆਂ ਦਾ ਇੰਸਟਾਗ੍ਰਾਮ ਅਕਾਊਂਟ ਨਹੀਂ ਹੋਇਆ ਹੈਕ- IT

ਨਵੀਂ ਦਿੱਲੀ: ਪਿਛਲੇ ਦਿਨੀਂ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ Priyanka Gandhi Vadra ਨੇ ਮੌਜੂਦਾ ਸਰਕਾਰ ‘ਤੇ ਉਨ੍ਹਾਂ ਦੇ ਬੱਚਿਆਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਹੈਕ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਸਰਕਾਰ ਦੀ ਤਰਫੋਂ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ, ਜਿਸ ਤੋਂ ਬਾਅਦ ਮਾਮਲੇ ਦੀ ਮੁਢਲੀ ਜਾਂਚ ਕਰਦੇ ਹੋਏ ਮੰਤਰਾਲੇ ਨੇ Priyanka Gandhi ਦੇ ਦੋਸ਼ਾਂ ਨੂੰ ਬੇਬੁਨਿਆਦ ਸਾਬਿਤ ਕਰ ਦਿੱਤਾ।

ਮਜੀਠੀਆ ਤੋਂ ਬਾਅਦ ਲੱਗਿਆ ਸੁਖਬੀਰ ਬਾਦਲ ਦਾ ਨੰਬਰ? ਰਾਤੋਂ ਰਾਤ ਗ੍ਰਹਿ ਮੰਤਰੀ ਦਾ ਵੱਡਾ ਫੈਸਲਾ?D5 Channel Punjabi

ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਇਸ ਮਾਮਲੇ ਨੂੰ ਲੈ ਕੇ ਇੱਕ ਬਿਆਨ ਜਾਰੀ ਕੀਤਾ ਹੈ। ਜਾਰੀ ਬਿਆਨ ਮੁਤਾਬਿਕ ਮਾਮਲੇ ਦੀ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ Priyanka Gandhi Vadra ਵੱਲੋਂ ਲਾਏ ਗਏ ਦੋਸ਼ ਝੂਠੇ ਅਤੇ ਬੇਬੁਨਿਆਦ ਹਨ। Priyanka Gandhi ਦੇ ਬੱਚਿਆਂ ਦੇ ਇੰਸਟਾਗ੍ਰਾਮ ਅਕਾਊਂਟ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button