Breaking NewsD5 specialNewsPunjabTop News

PRTC ਤੇ ਪਨਬੱਸ ਵਰਕਰਾਂ ਦਾ ਚੱਕਾ ਜਾਮ ਅੱਜ

ਅੰਮ੍ਰਿਤਸਰ : ਤਨਖ਼ਾਹਾਂ ਜਾਰੀ ਨਾ ਹੋਣ ਦੇ ਰੋਸ ਵਜੋਂ ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਮੁਲਾਜ਼ਮਾਂ ਵਲੋਂ ਅੱਜ ਸਵੇਰੇ 10 ਵਜੇ ਅੰਮ੍ਰਿਤਸਰ ਬੱਸ ਸਟੈਂਡ ਬੰਦ ਕਰ ਦਿੱਤਾ ਗਿਆ। ਅੰਮ੍ਰਿਤਸਰ-1 ਤੇ ਅੰਮ੍ਰਿਤਸਰ-2 ਡੀਪੂ ਦੇ ਪਨਬੱਸ ਮੁਲਾਜ਼ਮਾਂ ਵਲੋਂ ਜਿੱਥੇ ਬੱਸ ਅੱਡੇ ਤੋਂ ਕੋਈ ਵੀ ਬੱਸ ਬਾਹਰ ਨਹੀਂ ਨਿਕਲਣ ਦਿੱਤੀ ਗਈ, ਉੱਥੇ ਸੂਬਾ ਸਰਕਾਰ ਦੀਆਂ ਵਿਰੋਧੀ ਨੀਤੀਆਂ ਦੀ ਨਿੰਦਾ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਬਰਖ਼ਾਸਤ ਮੰਤਰੀ Vijay Singla ਗਰਜਿਆ, ਪਾਕ ਤੇ ਸਾਫ਼ ਹੋ ਕੇ ਨਿਕਲਾਂਗਾ ਬਾਹਰ | D5 Channel Punjabi

ਇਸ ਦੌਰਾਨ ਛੋਟੇ ਬੱਚਿਆਂ ਤੋਂ ਲੈ ਕੇ ਔਰਤਾਂ, ਬਜ਼ੁਰਗਾਂ ਆਦਿ ਸਭਨਾਂ ਨੂੰ ਗਰਮੀ ‘ਚ ਤੰਗ ਪ੍ਰੇਸ਼ਾਨ ਹੋਣਾ ਪਿਆ। ਸੂਬਾ ਆਗੂ ਜੋਧ ਸਿੰਘ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਦੁਪਹਿਰ 12 ਵਜੇ ਤੱਕ ਚੱਲੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button