Breaking NewsD5 specialNewsPunjabTop News

PSEB ਨੇ ਐਲਾਨਿਆ 8ਵੀਂ ਸ਼੍ਰੇਣੀ ਦਾ ਨਤੀਜਾ, 98.25 ਫ਼ੀਸਦੀ ਪ੍ਰੀਖਿਆਰਥੀ ਹੋਏ ਪਾਸ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 8ਵੀਂ ਸ਼੍ਰੇਣੀ ਦੀ ਟਰਮ 1 ਤੇ ਟਰਮ 2 ਪ੍ਰੀਖਿਆ 2022 (ਸਮੇਤ ਓਪਨ ਸਕੂਲ) ਦਾ ਨਤੀਜਾ ਅੱਜ ਬੋਰਡ ਚੇਅਰਮੈਨ ਪ੍ਰੋ.ਯੋਗਰਾਜ ਵਲੋਂ ਐਲਾਨ ਦਿੱਤਾ ਗਿਆ। ਇਸ ਸਾਲ 8ਵੀਂ ਸ਼੍ਰੇਣੀ ‘ਚੋਂ 98.25 ਫ਼ੀਸਦੀ ਪ੍ਰੀਖਿਆਰਥੀ ਪਾਸ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button