PunjabTop News

PSEB 12ਵੀਂ ਜਮਾਤ ਦੇ ਨਤੀਜੇ ’ਚ ਬਰਨਾਲਾ ਦੀ ਹਰਸੀਰਤ ਕੌਰ ਨੇ ਕੀਤਾ ਪਹਿਲਾ ਸਥਾਨ ਹਾਸਲ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਵਿਚ ਬਰਨਾਲਾ ਦੀ ਹਰਸੀਰਤ ਕੌਰ ਨੇ ਪਹਿਲਾ, ਫਿਰੋਜ਼ਪੁਰ ਦੀ ਮਨਵੀਰ ਕੌਰ ਨੇ ਦੂਜਾ ਤੇ ਮਾਨਸਾ ਸੀ ਅਰਸ਼ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ 94.32 ਫ਼ੀਸਦੀ ਕੁੜੀਆਂ ਤੇ 88.08 ਫ਼ੀਸਦੀ ਮੁੰਡਿਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ ਤੇ ਕੁੱਲ 91 ਫ਼ੀਸਦੀ ਬੱਚੇ ਪਾਸ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button