PunjabTop News

PU ਦੇ ਸਟੂਡੈਂਟ ਸੈਂਟਰ ‘ਚ ਹੰਗਾਮਾ, ਪੁਲਿਸ ਤੇ ਵਿਦਿਆਰਥੀਆਂ ਵਿਚਾਲੇ ਹੱਥੋਪਾਈ, ਕਈ ਵਿਦਿਆਰਥੀ ਹਿਰਾਸਤ ‘ਚ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਸੈਂਟਰ ਵਿੱਚ ਕਾਫੀ ਹੰਗਾਮਾ ਹੋਇਆ। ਇਸ ਦੌਰਾਨ ਮੌਕੇ ‘ਤੇ ਪੁੱਜੀ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਹੱਥੋਪਾਈ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦਈਏ ਕਿ NSUI ਅਤੇ ABVP ਵੱਲੋਂ DSW ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button