Pujari Granthi Samman Yojana: ਦਿੱਲੀ ਵਿਚ ਹੋਣ ਜਾ ਰਹੀ ਚੋਣਾ ਨੂੰ ਦੇਖਦੇ ਹੋਏ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਗਾਰੰਟੀਆਂ ਜਾਂ ਲੋਕਾਂ ਨੂੰ ਲੁਭਾਉਣ ਲਈ ਕਈ ਵਾਅਦੇ ਕੀਤੇ ਜਾ ਰਹੁ ਹਨ। ਹੁਣ ਇਸ ਵਿਚਾਲੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਕ ਯੋਜਨਾ ਦਾ ਐਲਾਨ ਕੀਤਾ ਹੈ ਜਿਸ ਦਾ ਨਾਂ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਹੈ। ਇਸ ਤਹਿਤ ਮੰਦਰਾਂ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ ਹਰ ਮਹੀਨੇ ਸਨਮਾਨ ਰਾਸ਼ੀ ਦੇਣ ਦੀ ਵਿਵਸਥਾ ਹੈ। ਉਸਨੂੰ ਲਗਭਗ 18,000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ।
#WATCH दिल्ली: AAP के राष्ट्रीय संयोजक अरविंद केजरीवाल ने कहा, “आज मैं जो योजना का ऐलान करने जा रहा हूं उस योजना का नाम पुजारी ग्रंथी सम्मान योजना है। इसके तहत मंदिरों के पुजारियों और गुरुद्वारे के ग्रंथियों को हर महीने सम्मान राशी देने का प्रावधान है…उन्हें लगभग 18,000 रुपए… pic.twitter.com/AKIdN264MW
— ANI_HindiNews (@AHindinews) December 30, 2024
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.