IndiaTop News

Pujari Granthi Samman Yojana: ਮੰਦਰ ਪੁਜਾਰੀ ਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ ਮਿਲੇਗਾ 18,000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ?

Pujari Granthi Samman Yojana: ਦਿੱਲੀ ਵਿਚ ਹੋਣ ਜਾ ਰਹੀ ਚੋਣਾ ਨੂੰ ਦੇਖਦੇ ਹੋਏ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਗਾਰੰਟੀਆਂ ਜਾਂ ਲੋਕਾਂ ਨੂੰ ਲੁਭਾਉਣ ਲਈ ਕਈ ਵਾਅਦੇ ਕੀਤੇ ਜਾ ਰਹੁ ਹਨ। ਹੁਣ ਇਸ ਵਿਚਾਲੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਕ ਯੋਜਨਾ ਦਾ ਐਲਾਨ ਕੀਤਾ ਹੈ ਜਿਸ ਦਾ ਨਾਂ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਹੈ। ਇਸ ਤਹਿਤ ਮੰਦਰਾਂ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ ਹਰ ਮਹੀਨੇ ਸਨਮਾਨ ਰਾਸ਼ੀ ਦੇਣ ਦੀ ਵਿਵਸਥਾ ਹੈ। ਉਸਨੂੰ ਲਗਭਗ 18,000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button