Breaking NewsD5 specialNewsPunjabTop News

Punjab ‘ਚ Captain Amarinder ਅਤੇ Sidhu ਦੇ ਵਿਵਾਦ ਨੂੰ ਲੈ ਕੇ ਬੋਲੇ Partap Bajwa, ਮੱਤਭੇਦਾਂ ਨੂੰ ਦੂਰ ਕਰ ਚੋਣਾਂ ‘ਤੇ ਦੇਣ ਧਿਆਨ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ‘ਚ ਚੱਲ ਰਹੇ ਵਿਵਾਦਾਂ ਨੂੰ ਲੈ ਕੇ ਸਾਰਿਆਂ ਨੂੰ ਅਪੀਲ ਕੀਤੀ ਕਿ ਅਸੀਂ ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਆਖਰੀ ਪੜਾਅ ‘ਚ ਪ੍ਰਵੇਸ਼ ਕਰ ਰਹੇ ਹਾਂ ਅਤੇ ਇਹ ਸਾਡੇ ਮੱਤਭੇਦਾਂ ਨੂੰ ਦੂਰ ਕਰਨ ਅਤੇ ਸੁਨਿਸਚਿਤ ਕਰਨ ‘ਤੇ ਧਿਆਨ ਕੇਂਦਰਿਤ ਕਰਨ ਦਾ ਸਮਾਂ ਹੈ।

BIG BREAKING ਨਵਜੋਤ ਸਿੱਧੂ ਨੂੰ ਵੱਡਾ ਝਟਕਾ, ਸਲਾਹਕਾਰ ਨੇ ਛੱਡਿਆ ਸਾਥ D5 Channel Punjabi

ਦੱਸ ਦਈਏ ਕਿ ਕਾਂਗਰਸ ‘ਚ ਸੀਐਮ ਕੈਪਟਨ ਅਮਿਰੰਦਰ ਸਿੰਘ ਦੇ ਖਿਲਾਫ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲੀ ਨੇ ਵਿਵਾਦਿਤ ਬਿਆਨ ਦੇ ਕੇ ਇੱਕ ਵਾਰ ਫਿਰ ਤੋਂ ਆਪਣੀ ਸਰਕਾਰ ਦੇ ਖਿਲਾਫ ਮੋਰਚਾ ਖੋਲ ਰੱਖਿਆ ਹੈ। ਹਾਲਾਂਕਿ ਇਸ ਤੋਂ ਬਾਅਦ ਅੱਜ ਮਾਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਪਰ ਇਸ ਸਭ ਦੇ ਵਿੱਚ ਅੱਜ ਪ੍ਰਤਾਪ ਸਿੰਘ ਬਾਜਵਾ ਨੇ ਸਾਰਿਆਂ ਨੂੰ 2022 ਦੀਆਂ ਚੋਣਾਂ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button