Breaking NewsD5 specialNewsPunjab

Punjab ਦੀ ਨਵੀਂ Police ਦਾ ਆਮ ਲੋਕਾਂ ਨੂੰ ਭਾਵੁਕ ਸੁਨੇਹਾ

ਪਟਿਆਲਾ : ਅੱਜ ਪੂਰਾ ਦੇਸ਼ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ। ਸਰਕਾਰ ਇਸ ਬਿਮਾਰੀ ਤੋਂ ਬਚਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਦਿਨ -ਰਾਤ ਸੜਕਾਂ ਅਤੇ ਪਿੰਡਾਂ ‘ਚ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਕੀਤੀ ਜਾ ਰਹੀ ਹੈ। ਕਰਫ਼ਿਊ ਦੇ ਦੌਰਾਨ ਪੰਜਾਬ ਪੁਲਿਸ ਤਨਦੇਹੀ ਨਾਲ ਆਪਣਾ ਕੰਮ ਕਰ ਰਹੀ ਹੈ।

Punjab Police News: Punjab ਦੀ ਨਵੀਂ Police ਦਾ ਆਮ ਲੋਕਾਂ ਨੂੰ ਭਾਵੁਕ ਸੁਨੇਹਾ | D5 Channel Punjabi

ਲੋਕਾਂ ਦੀ ਸੁਰੱਖਿਆ ਲਈ ਉਹ ਆਪਣੀ ਜ਼ਿੰਮੇਵਾਰੀ ਸਮਝ ਕੇ ਕੰਮ ਰਹੇ ਹਨ। ਤਾਂ ਉੱਥੇ ਹੀ ਪੰਜਾਬ ਦੀ ਨਵੀਂ ਪੁਲਿਸ ਨੇ ਆਮ ਲੋਕਾਂ ਨੂੰ ਭਾਵੁਕ ਸੁਨੇਹਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਲੋਕਾਂ ਨੂੰ ਉਨ੍ਹਾਂ ਦੀ ਕੋਈ ਵੀਡੀਓ ਚੰਗੀ ਲੱਗਦੀ ਹੈ ਤਾਂ ਉਨ੍ਹਾਂ ਦੀ ਹੌਂਸਲਾ ਅਫਜਾਈ ਕਰਦਿਆ ਕਰੋ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button