Breaking NewsD5 specialNewsPunjabTop News

Punjab Assembly Budget Session 2022:ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, CM ਭਗਵੰਤ ਮਾਨ ਕਰਨਗੇ ਸੰਬੋਧਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ।ਅੱਜ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ। ਉਹ ਕਾਨੂੰਨ ਵਿਵਸਥਾ ‘ਤੇ ਵੀ ਸਰਕਾਰ ਦਾ ਪੱਖ ਰੱਖਣਗੇ।27 ਜੂਨ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ।

ਅਗਨੀਪਥ ਯੋਜਨਾ, ਕੇਂਦਰ ਖਿਲਾਫ਼ ਕਿਸਾਨ, ਨਵੇਂ ਸੰਘਰਸ਼ ਦਾ ਐਲਾਨ | D5 Channel Punjabi

ਵਿਧਾਨ ਸਭਾ ਦਾ ਬਜਟ ਸੈਸ਼ਨ 30 ਜੂਨ ਤਕ ਚੱਲੇਗਾ। ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸਰਕਾਰ ਘਿਰ ਗਈ ਸੀ। ‘ਖ਼ਜ਼ਾਨੇ ਦੀ ਦੁਰਵਰਤੋਂ’ ‘ਤੇ ਮਾਨ ਸਰਕਾਰ ਅੱਜ ਵ੍ਹਾਈਟ ਪੇਪਰ ਲਿਆਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button