Breaking NewsD5 specialNewsPoliticsPunjab

Punjab Big News | ਕਰੋਨਾ ਵਾਇਰਸ – ਪੰਜਾਬ ‘ਚ ਮੌਤਾਂ ਦਾ ਵੱਡਾ ਖ਼ੁਲਾਸਾ

ਪਟਿਆਲਾ : ਅਕਾਲੀ ਦਲ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀਆਂ ਸਿਹਤ ਸੁਵਿਧਾਵਾਂ ‘ਤੇ ਸਵਾਲ ਖੜੇ ਕੀਤੇ ਹਨ। ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ‘ਚ ਟੈਸਟਿੰਗ ਵੀ ਬਹੁਤ ਘੱਟ ਹੋ ਰਹੀ ਹੈ। 10 ਲੱਖ ਵਿੱਚੋਂ ਸਿਰਫ 375 ਲੋਕਾਂ ਦੇ ਟੈਸਟ ਹੋ ਰਹੇ ਹਨ ਅਤੇ ਪੰਜਬ ਵਿੱਚ ਕਰੋਨਾ ਨੂੰ ਲੈ ਕੇ ਮੌਤਾਂ ਵੀ ਜ਼ਿਆਦਾ ਹਨ। ਹਰਿਆਣੇ ‘ਚ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਜ਼ਿਆਦਾ ਹੈ ਅਤੇ ਪੰਜਬ ‘ਚ ਬਹੁਤ ਘੱਟ।

🔴 LIVE | Today News| ਅੱਜ ਦੀਆਂ ਖ਼ਬਰਾਂ- ਪੰਜਾਬੀਆ ਲਈ ਨਵਾਂ ਫ਼ੁਰਮਾਨ, ਸਕੂਲਾਂ ਤੇ ਯੂਨੀਵਰਸਿਟੀਆਂ ਲਈ ਨਿਰਦੇਸ਼

ਬਿਕਰਮ ਮਜੀਠੀਆ ਨੇ ਕਿਹਾ ਕਿ ਸਿਹਤ ਮੰਤਰੀ ਆਪਣਾ ਕੰਮ ਠੀਕ ਤਰੀਕੇ ਨਾਲ ਨਹੀ ਕਰ ਰਿਹਾ। ਇਸਲ ਈ ਉਨ੍ਹਾਂ ਨੂੰ ਅਸਤੀਫਾ ਦੇਣਾ ਚਾਹੀਦਾ । ਬਿਕਰਮ ਮਜੀਠੀਆ ਨੇ ਕਿਹਾ ਕਿ ਉਹ ਮਹਿਸੂਸ ਕਰ ਰਹੇ ਹਨ ਕਿ ਪਿਛਲੇ ਤੀਹ ਦਿਨਾਂ ‘ਚ ਪੰਜਾਬ ਦੇ ਸਿਹਤ ਵਿਭਾਗ ਕਾਫ਼ੀ ਨਿੰਦਣਯੋਗ ਹੈ ਪਰ ਸਰਕਾਰ ‘ਤੇ ਇਸਦਾ ਕੋਈ ਅਸਰ ਨਹੀਂ ਉਨ੍ਹਾਂ ਨੇ ਕਿਹਾ ਕਿ ਰਾਸ਼ਨ ਵੀ ਆਮ ਲੋਕਾਂ ਤੱਕ ਨਹੀ ਪਹੁੰਚ ਰਿਹਾ ਇਸ ਹਿਸਾਬ ਨਾਲ ਪੰਜਬ ਦੇ ਲੋਕ ਕੀ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button