PunjabTop News

Punjab CLU Scam : CLU ਘੁਟਾਲੇ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਦੀ ਅਦਾਲਤ ‘ਚ ਪੇਸ਼ੀ ਅੱਜ

ਲੁਧਿਆਣਾ : ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਗਵਾਹੀ ਦੇਣ ਲਈ ਨਵਜੋਤ ਸਿੰਘ ਸਿੱਧੂ ਅੱਜ ਅਦਾਲਤ ‘ਚ ਪੇਸ਼ ਹੋਣਗੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਉਹ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਬਿਆਨ ਦਰਜ ਕਰਵਾ ਸਕਦੇ ਹਨ। ਸਿੱਧੂ ਆਖਰੀ ਵਾਰ 21 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਹ ਸਿਹਤ ਕਾਰਨਾਂ ਕਰਕੇ ਅਦਾਲਤ ਵਿੱਚ ਪੇਸ਼ ਨਹੀਂ ਹੋਏ।

ਕਿਸਾਨਾਂ ਲਈ ਨਵਾਂ ਪੰਗਾ, ਖਾਦ ਡੀਲਰਾਂ ਨੇ ਪਾੜੇ ਲਾਇਸੰਸ, ਸਰਕਾਰ ਨੂੰ ਸੌਂਪੀਆਂ ਦੁਕਾਨਾਂ ਦੀਆਂ ਚਾਬੀਆਂ ||

ਇਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਨੂੰ ਫਿਜ਼ੀਕਲ ਤੌਰ ‘ਤੇ ਪੇਸ਼ ਹੋਣ ਲਈ ਰਾਹਤ ਦਿੱਤੀ। ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਜੇਲ੍ਹ ਜਾਣ ਤੋਂ ਪਹਿਲਾਂ ਉਨ੍ਹਾਂ ਨੂੰ ਜ਼ੈੱਡ+ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਪਰ ਹਾਈਕੋਰਟ ਨੇ ਸਿੱਧੂ ਨੂੰ ਰਾਹਤ ਦਿੰਦੇ ਹੋਏ ਪੇਸ਼ੀ ਵੀਡੀਓ ਕਾਨਫੰਰਾਸਿੰਗ ਰਾਹੀ ਕਰਵਾਉਣ ਲਈ ਕਿਹਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button