Breaking NewsD5 specialNewsPunjabTop News

Punjab CM ਚੰਨੀ ਦੇ ਭਾਣਜੇ ਦਾ ED ਨੇ ਦੇਰ ਰਾਤ ਸਿਵਲ ਹਸਪਤਾਲ ‘ਚ ਕਰਵਾਇਆ ਮੈਡੀਕਲ

ਪਟਿਆਲਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ED ਨੇ ਸੀਐਮ ਚੰਨੀ ਦੇ ਭਾਣਜੇ ਭੂਪਿੰਦਰ ਸਿੰਘ ਹਨੀ ਨੂੰ ਨਾਜ਼ਾਇੰਗ ਮਾਈਨਿੰਗ ਮਾਮਲੇ ‘ਚ ਗ੍ਰਿਫ਼ਤਾਰ ਕਰ ਲਿਆ ਸੀ। ਈ ਡੀ ਨੇ ਹਨੀ ਨੂੰ ਪੁੱਛਗਿਛ ਲਈ ਬੁਲਾਇਆ ਸੀ ਅਤੇ ਕੱਲ ਹਨੀ ਨੂੰ ਦੁਪਹਿਰ 12 ਵਜੇ ਜਲੰਧਰ ਕੋਰਟ ‘ਚ ਪੇਸ਼ ਕੀਤਾ ਗਿਆ ਸੀ ਪਰ ਬੀਤੇ ਦਿਨ ਦੇਰ ਰਾਤ ਈਡੀ ਨੇ ਚੰਨੀ ਦੇ ਭਾਣਜੇ ਦਾ ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਇਆ ਹੈ।

ਸਿੱਧੂ-ਚੰਨੀ ‘ਚ ਫਸਵਾਂ ਮੁਕਾਬਲਾ! CM ਚਿਹਰੇ ’ਤੇ ਲੱਗੀ ਮੋਹਰ! ਕਾਂਗਰਸ ਨੇ ਜਾਰੀ ਕੀਤਾ ਪੋਸਟਰ!

ਦੱਸ ਦਈਏ ਕਿ ਪਿਛਲੇ ਦਿਨੀ ਗ਼ੈਰਕਾਨੂੰਨੀ ਰੇਤ ਮਾਈਨਿੰਗ ਨੂੰ ਲੈ ਕੇ ਈਡੀ ਦੀ ਟੀਮ ਨੇ ਪੰਜਾਬ ‘ਚ ਜੋ ਛਾਪੇਮਾਰੀ ਕੀਤੀ ਸੀ, ਉਸ ‘ਚ 10 ਕਰੋੜ ਰੁਪਏ ਤੋਂ ਜ਼ਿਆਦਾ ਨਗਦੀ 21 ਲੱਖ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੈਕਸ ਦੀਆਂ ਘੜੀਆਂ ਬਰਾਮਦ ਹੋਈਆਂ ਸਨ। ਇਸਦੇ ਨਾਲ ਕਈ ਮਹੱਤਵਪੂਰਣ ਦਸਤਾਵੇਜ਼ ਵੀ ਜ਼ਬਤ ਕੀਤੇ ਗਏ ਸਨ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button