Breaking NewsD5 specialIndiaNewsPunjabTop News

Punjab Congress ਨੇ ਨਿਹੰਗ ਅਮਨ ਸਿੰਘ ਦੀ Narendra Tomar ਨਾਲ ਫੋਟੋ ਵਾਇਰਲ ਹੋਣ ‘ਤੇ ਚੁੱਕੇ ਸਵਾਲ 

ਚੰਡੀਗੜ੍ਹ/ਨਵੀਂ ਦਿੱਲੀ : ਸਿੰਘੂ ਬਾਰਡਰ ਮਾਮਲੇ ‘ਚ ਆਰੋਪੀ ਨਿਹੰਗ ਬਾਬਾ ਅਮਨ ਸਿੰਘ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਜਿਸਦ ਤੋਂ ਬਾਅਦ ਵਿਵਾਦ ਵੱਧ ਗਿਆ ਹੈ। ਦਰਅਸਲ ਤਸਵੀਰ ‘ਚ ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਪੁਲਿਸ ਅਫ਼ਸਰ ਰਹੇ ਗੁਰਮੀਤ ਸਿੰਘ ਪਿੰਕੀ ਵੀ ਮੌਜੂਦ ਹਨ। ਉਥੇ ਹੀ ਤਸਵੀਰ ਵਾਇਰਲ ਹੋਣ ‘ਤੇ ਸਵਾਲ ਚੁੱਕਦੇ ਹੋਏ ਪੰਜਾਬ ਕਾਂਗਰਸ ਨੇ ਕੇਂਦਰੀ ਮੰਤਰੀ ਤੋਂ ਜਵਾਬ ਮੰਗਿਆ ਹੈ।

ਅਕਾਲੀ ਦਲ ਦਾ ਵੱਡਾ ਧਮਾਕਾ, ਨਵੇਂ ਉਮੀਦਵਾਰਾਂ ਦਾ ਐਲਾਨ, ਪਟਿਆਲਾ ਤੋਂ ਇਸ ਆਗੂ ਦੀ ਨਿਕਲੀ ਲਾਟਰੀ! D5 Channel Punjabi

ਕਾਂਗਰਸ ਨੇ ਟਵੀਟ ਕਰ ਕਿਹਾ ਕਿ ਸਿੰਘੂ ਬਾਰਡਰ ਕਤਲ ਮਾਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਆਰੋਪੀ ਦੀ ਬੀਜੇਪੀ ਨਾਲ ਕਾਫ਼ੀ ਨਜ਼ਦੀਕੀ ਹੈ। ਨਰਿੰਦਰ ਤੋਮਰ ਅਤੇ ਉਨ੍ਹਾਂ ਦੇ ਸਾਥੀ ਹੁਣ ਮੂਕਦਰਸ਼ਕ ਨਹੀਂ ਬਣੇ ਰਹਿ ਸਕਦੇ। ਕੇਂਦਰੀ ਮੰਤਰੀ ਦੱਸਣ ਕਿ ਇਸ ਸਾਰੀ ਘਟਨਾ ‘ਚ ਤੁਹਾਡੀ ਕੀ ਭੂਮਿਕਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button