Punjab Election 2022 : 6 ਫਰਵਰੀ ਨੂੰ ਪੰਜਾਬ ‘ਚ CM ਚਿਹਰੇ ਦਾ ਐਲਾਨ ਕਰ ਸਕਦੀ ਹੈ Congress – ਸੂਤਰ
ਲੁਧਿਆਣਾ : ਪੰਜਾਬ ‘ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਉਥੇ ਹੀ ਇਸ ‘ਚ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ 6 ਫਰਵਰੀ ਨੂੰ ਪੰਜਾਬ ‘ਚ ਮੁੱਖ ਮੰਤਰੀ ਚਿਹਰੇ ਦੀ ਘੋਸ਼ਣਾ ਕਰ ਸਕਦੀ ਹੈ। ਦਰਅਸਲ ਲੁਧਿਆਣਾ ‘ਚ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਵਰਚੂਅਲ ਰੈਲੀ ਦੀ ਤਿਆਰੀ ਕੀਤੀ ਜਾ ਰਹੀ ਹੈ।
ਲੋਕਾਂ ਨੇ ਭਜਾਇਆ ਉੱਪ ਮੁੱਖ ਮੰਤਰੀ ! ਭਾਜਪਾ ‘ਚ ਬਗਾਵਤ! ਹਾਈਕਮਾਨ ਨੇ ਸਿੱਧੂ ਦਾ ਕੱਟਿਆ ਪੱਤਾ !
ਕਿਆਸ ਲਗਾਏ ਜਾ ਰਹੇ ਹਨ ਕਿ ਉਸੇ ਰੈਲੀ ‘ਚ ਇਹ ਵੱਡਾ ਐਲਾਨ ਹੋ ਸਕਦਾ ਹੈ। ਦੱਸ ਦਈਏ ਕਿ ਰਾਹੁਲ ਗਾਂਧੀ ਨੇ ਪੰਜਾਬ ਦੌਰੇ ਦੇ ਦੌਰਾਨ ਘੋਸ਼ਣਾ ਕੀਤੀ ਸੀ ਕਿ ਕਾਂਗਰਸ ਵਿਧਾਨ ਸਭਾ ਚੋਣਾਂ ‘ਚ ਮੁੱਖ ਮੰਤਰੀ ਚਿਹਰੇ ਦੇ ਨਾਲ ਉਤਰੇਗੀ ਅਤੇ ਇਸ ‘ਤੇ ਫੈਸਲਾ ਪਾਰਟੀ ਕਰਮਚਾਰੀਆਂ ਨਾਲ ਸਲਾਹ ਤੋਂ ਬਾਅਦ ਲਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.