D5 specialNewsPunjabTop News

Punjab Election 2022 : Sultanpur Lodhi ਤੋਂ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜਨਗੇ ਕੈਬਨਿਟ ਮੰਤਰੀ Rana Gurjeet Singh ਦੇ ਬੇਟੇ Inder Pratap Singh

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦੇ ਐਲਾਨ ਤੋਂ ਬਾਅਦ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ। ਉਥੇ ਹੀ ਕਾਂਗਰਸ ਦੇ ਵੱਲੋਂ ਆਪਣੇ 86 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ ਹਾਲਾਂਕਿ ਮੰਤਰੀਆਂ ਦੀ ਟਿਕਟ ਕੱਟੇ ਜਾਣ ਤੋਂ ਬਾਅਦ ਪਾਰਟੀ ‘ਚ ਨਾਰਾਜ਼ਗੀ ਅਤੇ ਬਗਾਵਤੀ ਸੁਰ ਵੀ ਜਾਰੀ ਹਨ।

ਰਾਕੇਸ ਟਿਕੈਤ ਨੇ ਕਰਤਾ ਐਲਾਨ! ਮੁੜ ਦਿੱਲੀ ‘ਚ ਲੱਗੂ ਕਿਸਾਨੀ ਮੋਰਚਾ! ਭਾਜਪਾ ਦਾ ਬਿਸਤਰਾ ਹੋਊ ਗੋਲ!

ਉਥੇ ਹੀ ਹੁਣ ਖ਼ਬਰ ਆ ਰਹੀ ਹੈ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਬੇਟੇ ਰਾਣਾ ਇੰਦਰ ਸਿੰਘ ਸੁਲਤਾਨਪੁਰ ਲੋਧੀ ਵਿਧਾਨ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜਨਗੇ। ਇਸ ਦੇ ਲਈ ਉਨ੍ਹਾਂ ਨੇ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਕਾਂਗਰਸ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਕਪੂਰਥਲਾ ਤੋਂ ਟਿਕਟ ਦਿੱਤੀ ਹੈ ਪਰ ਉਨ੍ਹਾਂ ਦੇ ਬੇਟੇ ਹੁਣ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜਨਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button