PunjabTop News

Punjab Government ਦੇ ਸਾਰੇ ਸਰਕਾਰੀ ਦਫ਼ਤਰ ਅਗਲੇ ਸਾਲ ਗਰਮੀਆਂ ਵਿੱਚ ਸਵੇਰੇ 7:30 ਖੁੱਲ੍ਹਣਗੇ

ਪੰਜਾਬ ਸਰਕਾਰ (Punjab Government) ਦੇ ਸਾਰੇ ਸਰਕਾਰੀ ਦਫ਼ਤਰ ਅਗਲੇ ਸਾਲ ਗਰਮੀਆਂ ਵਿੱਚ ਢਾਈ ਨਹੀਂ ਸਗੋਂ ਚਾਰ ਮਹੀਨੇ ਸਵੇਰੇ 7:30 ਵਜੇ ਖੁੱਲ੍ਹਣਗੇ। ਇਸ ਵਾਰ ਸਰਕਾਰ ਨੇ ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਦਫਤਰ ਜਲਦੀ ਖੋਲ੍ਹਣ ਦੇ ਸਕਾਰਾਤਮਕ ਨਤੀਜੇ ਮਿਲਣ ਤੋਂ ਬਾਅਦ ਲਿਆ ਹੈ। ਇਸ ਨੂੰ ਸਾਲ 2024 ਵਿੱਚ 1 ਅਪ੍ਰੈਲ ਤੋਂ 31 ਜੁਲਾਈ ਤੱਕ ਲਾਗੂ ਕੀਤਾ ਜਾਵੇਗਾ।

ਟਕਸਾਲੀ ਅਕਾਲੀਆਂ ਦਾ ਪੱਕਾ ਸਟੈਂਡ, ਖ਼ਤਰੇ ‘ਚ ਪ੍ਰਧਾਨ ਦੀ ਕੁਰਸੀ? Akali Bibi ਨੇ ਖੋਲ੍ਹੇ ਰਾਜ਼ | D5 Channel Punjabi

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਸਾਲ ਦਫ਼ਤਰੀ ਸਮੇਂ ਵਿੱਚ ਕੀਤਾ ਗਿਆ ਬਦਲਾਅ ਬਹੁਤ ਵਧੀਆ ਰਿਹਾ। ਸਰਕਾਰ ਵੱਲੋਂ ਕਰਵਾਏ ਸਰਵੇਖਣ ਵਿੱਚ ਇਹ ਫੀਡਬੈਕ ਸਾਹਮਣੇ ਆਇਆ ਹੈ ਕਿ ਬਿਜਲੀ ਦੀ ਬੱਚਤ ਤੋਂ ਇਲਾਵਾ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਆਪਣੇ ਪਰਿਵਾਰਾਂ ਨਾਲ ਵੱਧ ਸਮਾਂ ਬਿਤਾਉਣ ਦਾ ਮੌਕਾ ਮਿਲਿਆ ਹੈ। ਆਮ ਲੋਕਾਂ ਨੇ ਵੀ ਇਸ ਵਾਰ ਆਪਣੇ ਕੰਮ ਕਰਵਾਉਣ ਲਈ ਵਧੇਰੇ ਸੁਵਿਧਾਜਨਕ ਪਾਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button