ਮਲੇਰਕੋਟਲਾ/ਚੰਡੀਗੜ੍ਹ : ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦੇ ਹੋਏ (ਏ.ਡੀ.ਜੀ.ਪੀ.) ਆਈ.ਪੀ.ਐਸ. ਅਫ਼ਸਰ ਜਨਾਬ ਫਯਾਜ਼ ਫਾਰੂਕੀ ਨੂੰ ਪੰਜਾਬ ਵਕਫ਼ ਬੋਰਡ ਦਾ ਨਵਾਂ ਐਡਮਨਿਸਟ੍ਰੇਟਰ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਫਯਾਜ਼ ਫਾਰੂਕੀ ਇਕ ਇਮਾਨਦਾਰ ਅਫ਼ਸਰ ਵਜੋਂ ਜਾਣੇ ਜਾਂਦੇ ਹਨ । ਜ਼ਿਕਰਯੋਗ ਹੈ ਕਿ ਫਯਾਜ਼ ਫਾਰੂਕੀ ਇਸ ਤੋਂ ਪਹਿਲਾਂ ਵੀ ਵਕਫ ਬੋਰਡ ਦੇ ਮੈਂਬਰ ਰਹਿ ਚੁੱਕੇ ਹਨ। ਵਕਫ਼ ਬੋਰਡ ‘ਚ ਹੋ ਰਹੇ ਭ੍ਰਿਸ਼ਟਾਚਾਰ ਨੂੰ ਦੂਰ ਕਰਨ ਲਈ ਫਾਰੂਕੀ ‘ਤੇ ਭਰੋਸਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਕਫ਼ ਬੋਰਡ ਦੀ ਜ਼ਿੰਮੇਵਾਰੀ ਸੌਂਪ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.