Breaking NewsD5 specialNewsPoliticsPunjab-ok

Breaking : ਪੰਜਾਬ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ 18 ਅਕਤੂਬਰ ਨੂੰ ਬੁਲਾਈ ਕੈਬਨਿਟ ਦੀ ਬੈਠਕ

ਪਟਿਆਲਾ : ਪੰਜਾਬ ਸਰਕਾਰ ਨੇ 18 ਅਕਤੂਬਰ ਨੂੰ ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਕੈਬਨਿਟ ਬੈਠਕ ਬੁਲਾਈ ਹੈ। ਇਹ ਬੈਠਕ 18 ਅਕਤੂਬਰ ਐਤਵਾਰ ਨੂੰ ਸ਼ਾਮ 4 ਵਜੇ ਪੰਜਾਬ ਸਕੱਤਰੇਤ ‘ਚ ਹੋਵੇਗੀ।

ਚੰਡੀਗੜ੍ਹ ਤੋਂ ਬਾਅਦ ਕਿਸਾਨਾਂ ਨੇ ਫਿਰ ਕੀਤੀ ਵੱਡੀ ਮੀਟਿੰਗ?ਲਿਆ ਕੈਪਟਨ ਖਿਲਾਫ ਵੱਡਾ ਫੈਸਲਾ! #kisan

ਇਸ ਬੈਠਕ ‘ਚ ਕੇਂਦਰੀ ਖੇਤੀ ਕਾਨੂੰਨਾਂ ਨੂੰ ਪੰਜਾਬ ‘ਚ ਲਾਗੂ ਨਾ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਜਾਣ ਵਾਲੇ ਐਕਟ ਨੂੰ ਕੈਬਨਿਟ ‘ਚ ਮਨਜ਼ੂਰੀ ਦਿੱਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button