ਚੰਡੀਗੜ੍ਹ : ਅੱਜ ਚੰਡੀਗੜ੍ਹ ਵਿਖੇ ਹੋਈ ਪੰਜਾਬ ਕੈਬਟਿਨ ‘ਚ ਲਈ ਅਹਿਮ ਫ਼ੈਸਲੇ ਲੀਤੇ ਗਏ। ਇਨ੍ਹਾਂ ਕੁਝ ਅਹਿਮ ਫ਼ੈਸਲਿਆਂ ਬਾਰੇ ਸੀ.ਐਮ. ਮਾਨ ਨੇ ਟਵੀਟ ਕਰ ਦੱਸਿਆ ਹੈ। ਸੀ.ਐਮ. ਨੇ ਟਵੀਟ ਕਰ ਲਿਖਿਆ ਕਿ ਅੱਜ ਕੈਬਨਿਟ ਮੀਟਿੰਗ ‘ਚ ਕਈ ਫੈਸਲੇ ਲਏ..ਜਿਹਨਾਂ ‘ਚ ਅਹਿਮ ਫੈਸਲੇ ਨੇ:
1. ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ..
2. ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ..
3. ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ
ਅੱਜ ਕੈਬਨਿਟ ਮੀਟਿੰਗ ‘ਚ ਕਈ ਫੈਸਲੇ ਲਏ..ਜਿਹਨਾਂ ‘ਚ ਅਹਿਮ ਫੈਸਲੇ ਨੇ:
1. ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ..
2. ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ..
3. ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ
— Bhagwant Mann (@BhagwantMann) October 21, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.