Breaking NewsD5 specialNewsPunjabTop News

Punjab Lok Congress ‘ਚ ਸ਼ਾਮਿਲ ਹੋਏ Amrik Singh Aliwal ਅਤੇ Begum Farzana, Capt Amarinder Singh ਨੇ ਕੀਤਾ ਸਵਾਗਤ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀਆਂ ਨੂੰ ਆਪਣੀ ਪਾਰਟੀ ‘ਚ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਕੜੀ ‘ਚ ਅੱਜ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਲੁਧਿਆਣਾ ਤੋਂ ਦੋ ਵਾਰ ਸੰਸਦ ਰਹਿ ਚੁੱਕੇ ਅਮਰੀਕ ਸਿੰਘ ਅਤੇ ਮਲੇਰਕੋਟਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਪੰਜਾਬ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਬੇਗਮ ਫਰਜਾਨਾ ਆਲਮ ਪੰਜਾਬ ਲੋਕ ਕਾਂਗਰਸ ‘ਚ ਸ਼ਾਮਿਲ ਹੋ ਗਈ ਹੈ। ਇਨ੍ਹਾਂ ਦੋਵਾਂ ਨੇਤਾਵਾਂ ਦਾ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ‘ਚ ਸਵਾਗਤ ਕੀਤਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button