
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਅੰਦਰ ਸੰਗਠਨਾਤਮਕ ਤਬਦੀਲੀਆਂ ਬਾਰੇ ਚਰਚਾ ਹੋਰ ਵੀ ਤੇਜ਼ ਹੋ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨੀਂ ਕਾਂਗਰਸ ਹਾਈਕਮਾਨ ਦੀ ਮੀਟਿੰਗ ਹੋਈ। ਇਸ ਦੌਰਾਨ ਪਾਰਟੀ ਦੇ ਸੰਸਦ ਮੈਂਬਰਾਂ ਨੇ ਕੇਂਦਰੀ ਨਿਗਰਾਨਾਂ ਨੂੰ ਇੱਕ-ਇੱਕ ਕਰਕੇ ਫੀਡਬੈਕ ਦਿੱਤਾ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅਮਰ ਸਿੰਘ, ਰਾਜਿੰਦਰ ਕੌਰ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਨਿਗਰਾਨਾਂ ਨੂੰ ਆਪਣੇ ਵਿਚਾਰ ਪੇਸ਼ ਕੀਤੇ ਹਨ। ਇਸ ਦੌਰਾਨ ਸੀਨੀਅਰ ਆਗੂਆਂ ਨੇ ਆਪਣੇ ਵਿਚਾਰ ਰੱਖੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




