Breaking NewsD5 specialNewsPunjab

PUNJAB POLICE ਦਾ ਇੱਕ ਚਿਹਰਾ ਆਹ ਵੀ, ਦੇਖਣ ਵਾਲੇ ਹੋ ਜਾਣਗੇ ਹੈਰਾਨ ‘ਤੇ ਭਾਵੁਕ

ਪਟਿਆਲਾ : ਜਿੱਥੇ ਪੂਰੀ ਦੁਨੀਆ ਕੋਰੋਨਾ ਵਾਇਰਸ ਨਾਲ ਲੜ ਰਹੀ ਹੈ, ਉੱਥੇ ਹੀ ਪੁਲਿਸ ਵਿਭਾਗ ਕੋਰੋਨਾ ਵਾਇਰਸ ਨੂੰ ਰੋਕਣ ਲਈ ਆਪਣੀ ਜਾਨ ਦੀ ਪ੍ਰਵਾਹ ਨਾ ਕੀਤੇ ਬਿਨ੍ਹਾਂ ਦਿਨ ਰਾਤ ਇੱਕ ਕਰਕੇ ਲੋਕਾਂ ਦੀ ਸੁਰੱਖਿਆ ਲਈ ਕੰਮ ਕੀਤਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਵਿਚ ਪੁਲਿਸ ਮੁਲਾਜ਼ਮਾਂ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤਾਂ ਉੱਥੇ ਹੀ ਪੰਜਾਬ ਦੀ ਇੱਕ ਹੋਰ ਵੀਡੀਓ ਸ਼ੋਸਲ ਮੀਡੀਆ ਤੇ ਵਾਇਰਲ ਹੋ ਰਹੀ ਹੈ।

ਕੋਰੋਨਾ ਮਰੀਜ਼ ਨੇ ਹਸਪਤਾਲ ਚੋਂ ਬਣਾਈ ਵੀਡੀਓ, ਕੀਤੇ ਕਈ ਵੱਡੇ ਖੁਲਾਸੇ, ਜਤਾਈ ਵੱਡੀ ਚਿੰਤਾ, ਕੈਪਟਨ ਨੂੰ ਕੀਤੀ ਅਪੀਲ

ਜਿਸਨੂੰ ਇੱਕ ਪੰਜਾਬ ਪੁਲਿਸ ਦੀ ਅਨੌਖੀ ਪਹਿਲ ਕਿਹਾ ਜਾ ਰਿਹਾ ਹੈ। ਇੱਕ ਬੱਚੀ ਦੇ ਜਨਮਦਿਨ ਤੇ ਪੁਲਿਸ ਘਰ ਕੇਕ ਲੈ ਕੇ ਪਹੁੰਚੀ ਹੈ। ਬੱਚੀ ਅਤੇ ਉਸਦੇ ਪਰਿਵਾਰ ਨੂੰ ਦਿੱਤੀਆਂ ਮੁਬਾਰਕਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button