Breaking NewsD5 specialNewsPunjabTop News

Punjab Police ਲਈ ਚੁਣੇ ਗਏ 4358 ਨੌਜਵਾਨਾਂ ਲਈ ਖ਼ੁਸ਼ਖ਼ਬਰੀ

ਚੰਡੀਗੜ੍ਹ : ਪੰਜਾਬ ਪੁਲਿਸ ‘ਚ ਭਰਤੀ ਹੋਏ 4358 ਨੌਜਵਾਨਾਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੀ ਮਾਨ ਸਰਕਾਰ ਨੇ ਨੌਜਵਾਨਾਂ ਦੀ ਪੰਜਾਬ ਪੁਲਿਸ ਦੀ ਭਰਤੀ ਪ੍ਰੀਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਰਤੀ ਪ੍ਰੀਖਿਆ ਤੋਂ ਬਾਅਦ ਜਲਦੀ ਹੀ ਇਨ੍ਹਾਂ ਨੌਜਵਾਨਾਂ ਦੀ ਮੈਡੀਕਲ ਜਾਂਚ ਹੋਵੇਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

CM Mann ਦੇ ਫੈਸਲੇ ਦੀ ਹੋਈ ਬੱਲੇ-ਬੱਲੇ, ਪੁਰਾਣੇ MLS ਤੇ ਅਫ਼ਸਰਾਂ ’ਤੇ ਐਕਸ਼ਨ | D5 Channel Punjabi

ਇਸ ਸਬੰਧ ’ਚ ਟਵੀਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ-‘‘ਮੈਨੂੰ ਇਹ ਜਾਣਕਾਰੀ ਦਿੰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਦੇ ਲਈ ਚੁਣੇ ਗਏ 4358 ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰੇ ਚਾੜ੍ਹਿਆ ਹੈ’’। ਮੁੱਖ ਮੰਤਰੀ ਨੇ ਕਿਹਾ ਕਿ ‘‘ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਮੈਡੀਕਾਲ ਜਾਂਚ ਅਤੇ ਤਸਦੀਕ ਉਪਰੰਤ ਨਿਯੁਕਤੀ ਪੱਤਰ ਜਲਦ ਵੰਡਾਂਗੇ।’’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button