NewsBreaking NewsD5 specialPunjab

Punjab Police Viral | ਪੁਲਿਸ ਦੀ ਗੁੰਡਾਗਰਦੀ, ਧੱਕੇ ਨਾਲ ਸ਼ਰਾਬ ਪਿਆ ਕੇ ਕੁੱਟਿਆ ਨੌਜਵਾਨ

ਜਗਰਾਓਂ : ਜਗਰਾਓਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਅਪਾਣੇ ਫੇਸਬੁੱਕ ਪੇਜ ਤੇ ਲਾਈਵ ਹੋਈ ਹੋ ਕੇ ਕਿਹਾ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਉੱਤੇ DGP ਅਤੇ ਕੈਪਟਨ ਸਾਬ ਚੁੱਪ ਕਿਉਂ ਹਨ।

ਇਹ ਕੋਈ Tik Tok Star ਨਹੀਂ , ਪਰ ਗੀਤ ਸੁਣ ਕੇ ਅੱਖਾਂ ਭਰ ਜਾਣਗੀਆਂ | Lockdown ‘ਚ ਚੜ੍ਹਦੀਕਲਾ ‘ਚ ਕਿਵੇਂ ਰਹੀਏ

ਉਨ੍ਹਾਂ ਕਿਹਾ ਕਿ ਅਜਿਹੇ ਪੁਲਿਸ ਮੁਲਾਜ਼ਮ ਤੁਰੰਤ ਸਸਪੈਂਡ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਪੀੜਿਤ ਪਰਿਵਾਰ ਨੂੰ ਬਣਦਾ ਇਨਸਾਫ ਮਿਲਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button