PunjabTop News

1 ਅਪ੍ਰੈਲ ਤੋਂ ਪੰਜਾਬ ਦੇ ਟੋਲ ਰੇਟਾਂ ‘ਚ ਕੀਤਾ ਜਾਵੇਗਾ ਵਾਧਾ, ਪੜ੍ਹੋ ਕਿਨ੍ਹੇਂ ਰੁਪਏ ਮਹਿੰਗੇ ਹੋਏ ਟੋਲ

ਚੰਡੀਗੜ੍ਹ : ਪੰਜਾਬ ਵਿਚ ਟੋਲ ਦੇ ਰੇਟਾਂ ‘ਚ ਵਾਧਾ ਕੀਤਾ ਗਿਆ ਹੈ। ਇਹ ਵਾਧਾ ਲਗਭਗ 5 ਤੋਂ 10 ਰੁਪਏ ਦਾ ਕੀਤਾ ਗਿਆ ਹੈ। ਵਧੀਆਂ ਹੋਈਆਂ ਦਰਾਂ 31 ਮਾਰਚ 12 ਵਜੇ ਦੇ ਬਾਅਦ ਲਾਗੂ ਹੋ ਜਾਣਗੀਆਂ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿਚ ਨੈਸ਼ਨਲ ਹਾਈਵੇ ‘ਤੇ ਬਣੇ ਟੋਲ ਬੂਥਾਂ ‘ਤੇ ਜਿਥੇ ਪਹਿਲਾਂ ਛੋਟੇ ਵਾਹਨਾਂ ਦਾ ਟੈਕਸ 100 ਰੁਪਏ ਸੀ, ਹੁਣ 105 ਰੁਪਏ ਹੋ ਜਾਵੇਗਾ।

Canada ਸਰਕਾਰ ਦੀ ਸਕੀਮ, ਘੱਟ ਉਮਰ ਦੇ Students ਲਈ ਖੋਲ੍ਹੇ ਵੀਜ਼ੇ, ਮਾਪਿਆਂ ਲਈ ਸੈਟਲ ਹੋਣ ਦਾ ਸੁਨਹਿਰੀ ਮੌਕਾ

ਵੱਡੇ ਵਾਹਨਾਂ ਦੇ 210 ਦੀ ਜਗ੍ਹਾ 220 ਰੁਪਏ ਵਸੂਲੇ ਜਾਣਗੇ। ਲੁਧਿਆਣਾ-ਜਗਰਾਓਂ ਮਾਰਗ ‘ਤੇ ਚੌਕੀਦਾਰ ਟੋਲ ਪਲਾਜ਼ਾ, ਲੁਧਿਆਣਾ ਸਾਊਥ ਸਿਟੀ-ਲਾਡੋਵਾਲ ਬਾਈਪਾਸ ਟੋਲ ਪਲਾਜ਼ਾ ਤੋਂ ਇਲਾਵਾ ਬਠਿੰਡਾ-ਚੰਡੀਗੜ੍ਹ ਮਾਰਗ ‘ਤੇ 5 ਬਠਿੰਡਾ-ਅੰਮ੍ਰਿਤਸਰ ਮਾਰਗ ‘ਤੇ 3, ਬਠਿੰਡਾ-ਮਲੋਟ ਮਾਰਗ ‘ਤੇ 1 ਟੋਲ ਪਲਾਜ਼ਾ ਸਣੇ ਹੋਰਨਾਂ ‘ਤੇ ਵਧੀਆਂ ਹੋਈਆਂ ਦਰਾਂ ਨਾਲ ਟੋਲ ਟੈਕਸ ਦਾ ਭੁਗਤਾਨ ਕਰਨਾ ਹੋਵੇਗਾ।

Phone ‘ਤੇ ਗੱਲ ਕਰਦਾ ਦਿੱਸਿਆ Amrit..pal, CCTV ਵੀਡੀਓ ਨੇ ਖੋਲ੍ਹੇ ਭੇਤ D5 Channel Punjabi

ਦੂਜੇ ਪਾਸੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਰਕਾਰ ਅਗੇਲ 6 ਮਹੀਨਿਆਂ ਵਿਚ ਜੀਪੀਐੱਸ ਆਧਾਰਿਤ ਟੋਲ ਕਲੈਕਸ਼ਨ ਸਿਸਟਮ ਸਣੇ ਨਵੀਂ ਤਕਨੀਕ ਪੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button