ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਹੁਣ ਵਿਜੀਲੈਂਸ ਬਿਊਰੋ (Punjab Vigilance Bureau) ਦੇ ਰਡਾਰ ਤੇ ਹਨ। ਵਿਜੀਲੈਂਸ ਨੇ ਭਾਜਪਾ ਆਗੂ ਦੀ ਸ਼ਿਕਾਇਤ ’ਤੇ ਉਸ ਨੂੰ ਨੋਟਿਸ ਜਾਰੀ ਕੀਤਾ ਸੀ ਤੇ ਅੱਜ 24 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਸੀ।
ਇਹ ਵੀ ਪੜ੍ਹੋ: CM Bhagwant Mann Meeting: ਸਿਵਲ ਸਕੱਤਰੇਤ ਚ ਮੁੱਖ ਮੰਤਰੀ ਭਗਵੰਤ ਮਾਨ ਮੰਤਰੀਆਂ ਤੇ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਬਠਿੰਡਾ ਵਿੱਚ ਪੁੱਡਾ ਦੀ ਜਾਇਦਾਦ ਸਬੰਧੀ ਮਨਪ੍ਰੀਤ ਬਾਦਲ ਖ਼ਿਲਾਫ਼ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ। ਉਸ ‘ਤੇ ਪੁੱਡਾ ਦੀ ਜਾਇਦਾਦ ਘੱਟ ਰੇਟ ‘ਤੇ ਵੇਚਣ ਦਾ ਦੋਸ਼ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.