Breaking NewsD5 specialIndiaNewsPunjabTop News

Punjabi Singer Sidhu Moose Wala ਦੇ ਨਾਲ ਦਿੱਲੀ ਪਹੁੰਚ ਰਹੇ Navjot Sidhu, ਕਾਂਗਰਸ ਹਾਈਕਾਮਨ ਨਾਲ ਹੋ ਸਕਦੀ ਹੈ ਮੁਲਾਕਾਤ

ਪਟਿਆਲਾ/ਨਵੀਂ ਦਿੱਲੀ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ। ਉਥੇ ਹੀ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੂਸੇਵਾਲਾ ਦੇ ਨਾਲ ਦਿੱਲੀ ਜਾਣ ਲਈ ਚੰਡੀਗੜ੍ਹ ਏਅਰਪੋਰਟ ਪੁੱਜੇ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੀ ਕਾਂਗਰਸ ਹਾਈਕਾਮਨ ਨਾਲ ਮੁਲਾਕਾਤ ਹੋ ਸਕਦੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button