Breaking NewsD5 specialIndiaNewsPunjabTop News

Raghav Chadha ਦੀ ਅਗਵਾਈ ‘ਚ AAP ਦਾ ਪ੍ਰਤੀਨਿਧੀਮੰਡਲ ਲਖਨਊ ਤੋਂ ਲਖੀਮਪੁਰ ਰਵਾਨਾ, ਪੀੜਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਲਖਨਊ : ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ – ਇੰਚਾਰਜ ਅਤੇ ਵਿਧਾਇਕ ਰਾਘਵ ਚੱਢਾ ਦੀ ਅਗਵਾਈ ‘ਚ ਆਪ ਦਾ ਇੱਕ ਪ੍ਰਤੀਨਿਧੀਮੰਡਲ ਲਖਨਊ ਤੋਂ ਲਖੀਮਪੁਰ ਲਈ ਰਵਾਨਾ ਹੋ ਗਿਆ ਹੈ। ਡੈਲੀਗੇਸ਼ਨ ‘ਚ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਬਲਜਿੰਦਰ ਕੌਰ, ਕੁਲਤਾਰ ਸੰਧਵਾਂ ਅਤੇ ਅਮਰਜੀਤ ਸੰਦੋਆ ਵੀ ਸ਼ਾਮਿਲ ਹਨ। ਡੈਲੀਗੇਸ਼ਨ ਲਖੀਮਪੁਰ ਪਹੁੰਚ ਕੇ ਪੀੜਿਤ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ।

Khabran Da Sira🔴LIVE : ਬੁਰਾ ਫਸਿਆ ਮੋਦੀ ਕਿਵੇਂ ਬਚੇਗਾ ? ਅਮਰਿੰਦਰ ਸ੍ਰੀ ਅਕਾਲ ਤਖ਼ਤ ‘ਤੇ ਤਲਬ, ਭਾਜਪਾ ‘ਚ ਬਗ਼ਾਵਤ

ਦੱਸ ਦਈਏ ਕਿ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ‘ਚ ਐਤਵਾਰ ਨੂੰ ਹਿੰਸਕ ਝੜਪ ਹੋ ਗਈ ਸੀ, ਜਿਸ ‘ਚ 4 ਕਿਸਾਨ ਮਾਰੇ ਗਏ। ਇਲਜ਼ਾਮ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜਾਈ ਸੀ। ਜਿਸ ਕਾਰਨ ਮਾਹੌਲ ਕਾਫੀ ਤਣਾਅਪੂਰਣ ਬਣਿਆ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button