IndiaTop News

Raghav Chadha ਨੇ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਚੁੱਕੀ ਆਵਾਜ਼, ਦਿੱਤਾ ਸੰਸਦ ਨੂੰ ਮੁਲਤਵੀ ਕਰਨ ਦਾ ਨੋਟਿਸ

ਨਵੀਂ ਦਿੱਲੀ : ਇਨ੍ਹੀਂ ਦਿਨੀਂ ਸੰਸਦ ‘ਚ ਸ਼ੀਤਕਾਲ ਸੈਸ਼ਨ ਚੱਲ ਰਿਹਾ ਹੈ। ਇਸ ਦੌਰਾਨ ਸੰਸਦ ਮੈਂਬਰ ਰਾਘਵ ਚੱਢਾ ਨੇ ਵੱਡਾ ਕਦਮ ਚੁੱਕਦੇ ਹੋਏ ਸੰਸਦ ‘ਚ ਬੇਅਦਬੀ ਦੇ ਖਿਲਾਫ ਆਵਾਜ਼ ਉਠਾਈ ਹੈ। ‘ਆਪ’ ਦੇ ਰਾਘਵ ਚੱਢਾ ਨੇ ਗੁਰੂ ਸਾਹਿਬਾਨ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਕਾਨੂੰਨ ਨੂੰ ਮਜ਼ਬੂਤ ​​ਕਰਨ ਲਈ ਸੰਸਦ ਦੀ ਕਾਰਵਾਈ ਮੁਲਤਵੀ ਕਰਨ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਗੁਰੂ ਸਾਹਿਬਾਨ ਦੇ ਸਤਿਕਾਰ ਤੋਂ ਵੱਡਾ ਕੁਝ ਨਹੀਂ, ਅਸੀਂ ਸੀਸ ਕੱਟਵਾ ਸਕਦੇ ਹਾਂ ਪਰ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੇ।

12 6 702x1024 122 684x1024 1

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button