Breaking NewsD5 specialIndiaNewsTop News

Rahul Gandhi ਅੱਜ ਬਰਨਾਲਾ, ਰਾਜਪੁਰਾ ਅਤੇ ਮਾਨਸਾ ‘ਚ ਕਰਨਗੇ ਪ੍ਰਚਾਰ 

ਬਰਨਾਲਾ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪੰਜਾਬ ‘ਚ ਪੂਰਾ ਜ਼ੋਰ ਲਗਾ ਰਹੀ ਹੈ। ਉਥੇ ਹੀ ਕਾਂਗਰਸੀ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੀ ਖੂਬ ਮਿਹਨਤ ਕਰ ਰਹੀ ਹਨ। ਇਸ ਕੜੀ ‘ਚ ਪੰਜਾਬ ਦੌਰੇ ਦੇ ਦੂਜੇ ਦਿਨ ਰਾਹੁਲ ਗਾਂਧੀ ਬਰਨਾਲਾ, ਰਾਜਪੁਰਾ ਅਤੇ ਮਾਨਸਾ ‘ਚ ਪ੍ਰਚਾਰ ਕਰਨਗੇ।

CM ਚੰਨੀ ਦਾ ਮੋਦੀ ਨੂੰ ਜਵਾਬ! ਕੇਜਰੀਵਾਲ ਦਾ ਬਿਆਨ, ਕੈਪਟਨ ਬਾਰੇ ਨਵੇਂ ਖੁਲਾਸੇ! ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ!

ਉਥੇ ਹੀ ਦੂਜੇ ਪਾਸੇ ਪ੍ਰਿਅੰਕਾ ਗਾਂਧੀ ਅੰਮ੍ਰਿਤਸਰ ਪੂਰਬੀ ‘ਚ ਨਵਜੋਤ ਸਿੱਧੂ ਲਈ ਵੋਟ ਅਪੀਲ ਕਰਨਗੇ। ਇਸਦੇ ਨਾਲ ਹੀ ਉਹ ਰੋਪੜ ‘ਚ ਡੋਰ-ਟੂ- ਡੋਰ ਪ੍ਰਚਾਰ ਕਰਨਗੇ। ਦੱਸ ਦਈਏ ਕਿ ਪੰਜਾਬ ‘ਚ 18 ਫਰਵਰੀ ਨੂੰ ਪ੍ਰਚਾਰ ਦਾ ਆਖਰੀ ਦਿਨ ਹੈ। 20 ਫਰਵਰੀ ਨੂੰ ਵੋਟਿੰਗ ਹੋਵੇਗੀ, ਜਦੋਂ ਕਿ ਨਤੀਜੇ 10 ਮਾਰਚ ਨੂੰ ਘੋਸ਼ਿਤ ਕੀਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button