Breaking NewsD5 specialIndiaNewsTop News

Rahul Gandhi ਨੂੰ ਮਿਲੇ Sukhpal Khaira, ਹਰੀਸ਼ ਰਾਵਤ ਅਤੇ ਰਣਦੀਪ ਸੁਰਜੇਵਾਲਾ ਵੀ ਰਹੇ ਮੌਜੂਦ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਤੋਂ ਕਾਂਗਰਸ ‘ਚ ਸ਼ਾਮਿਲ ਹੋਏ ਸੁਖਪਾਲ ਸਿੰਘ ਖਹਿਰਾ ਅਤੇ ਦੋ ਵਿਧਾਇਕਾਂ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖਾਲਸਾ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਉਨ੍ਹਾਂ ਦੇ ਨਿਵਾਸ ‘ਤੇ ਮੁਲਾਕਾਤ ਕੀਤੀ। ਖਹਿਰਾ ਨੇ ਫੇਸਬੁਕ ‘ਤੇ ਪੋਸਟ ਕਰ ਲਿਖਿਆ ਕਿ ਅੱਜ ਰਾਹੁਲ ਗਾਂਧੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ‘ਚ ਮੁਲਾਕਾਤ ਹੋਈ।

BREAKING-ਜੈਪਾਲ ਭੁੱਲਰ ਦੇ ਐਂਨਕਾਉਂਟਰ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ

ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਦੇ ਇੰਚਾਰਜ਼ ਹਰੀਸ਼ ਰਾਵਤ ਅਤੇ ਰਣਦੀਪ ਸੁਰਜੇਵਾਲਾ ਵੀ ਮੌਜੂਦ ਰਹੇ। ਅਸੀਂ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ PPCC ਪ੍ਰਧਾਨ ਸੁਨੀਲ ਜਾਖੜ ਦੇ ਬਹੁਤ ਅਹਿਸਾਨਮੰਦ ਹਾਂ, ਜਿਨ੍ਹਾਂ ਨੇ ਸਾਨੂੰ ਪਾਰਟੀ ਲਈ ਕੰਮ ਕਰਨ ਦਾ ਮੌਕਾ ਦਿੱਤਾ। ਅਸੀਂ ਸਾਰਿਆਂ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਪੰਜਾਬ ਅਤੇ ਪ੍ਰਦੇਸ਼ ਦੀ ਜਨਤਾ ਲਈ ਸੰਘਰਸ਼ ਜਾਰੀ ਰੱਖਾਂਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button