Breaking NewsD5 specialIndiaNewsPolitics

Rahul Gandhi ਨੇ ਟਵੀਟ ਕਰ ਵਿਰੋਧੀ ਧਿਰ BJP ਦੀ ਲਈ ਚੁਟਕੀ, ਕਿਹਾ-ਚੀਨੀ ਕਬਜ਼ੇ ਦੀ ਸੱਚਾਈ ਨੂੰ ਵੀ ਸਵੀਕਾਰ ਕਰਨਾ ਚਾਹੀਦਾ ਹੈ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਦੇ ਮੌਕੇ ‘ਤੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਕੇ ਦੇਸ਼ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।ਇਕ ਪਾਸੇ ਜਿੱਥੇ ਸਾਰੇ ਨੇਤਾ ਪੀਐਮ ਦੇ ਇਸ ਫੈਸਲੇ ਦਾ ਸਵਾਗਤ ਕਰ ਰਹੇ ਹਨ, ਉਥੇ ਹੀ ਕਾਂਗਰਸ ਲਗਾਤਾਰ ਭਾਜਪਾ ‘ਤੇ ਹਮਲੇ ਕਰ ਰਹੀ ਹੈ।

ਲਓ ਮੋਦੀ ਕਰੇਗਾ ਕਿਸਾਨਾਂ ਲਈ ਨਵਾਂ ਐਲਾਨ, ਹੁਣੇ ਪਹੁੰਚੀ ਕੋਲ ਚਿੱਠੀ || D5 Channel Punjabi

ਇਸ ‘ਤੇ ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਤਾਅਨਾ ਮਾਰਦੇ ਹੋਏ ਟਵੀਟ ਕੀਤਾ ਕਿ ਹੁਣ ਚੀਨੀ ਕਬਜ਼ੇ ਦੀ ਸੱਚਾਈ ਨੂੰ ਵੀ ਸਵੀਕਾਰ ਕਰ ਲੈਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button