NewsBreaking NewsD5 specialIndiaPoliticsPunjab

🔴 Live 🔴 ਰਾਹੁਲ ਗਾਂਧੀ ਦਾ ਵੱਡਾ ਐਲਾਨ! ਪੰਜਾਬ ਦੀ ਸਿਆਸਤ ‘ਚ ਆਇਆ ਭੂਚਾਲ! ਸੋਚਾਂ ‘ਚ ਪਾਈ ਮੋਦੀ ਸਰਕਾਰ!

ਪਟਿਆਲਾ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਾਂਗਰਸ ਦਾ ਹੱਲਾ ਬੋਲ ਜਾਰੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਵੱਲੋਂ ਇਸ ਕਾਨੂੰਨ ਦੇ ਖਿਲਾਫ ਟਰੈਕਟਰ ਰੈਲੀ ਦੀ ਸ਼ੁਰੂਆਤ ਕੀਤੀ ਸੀ। ਅੱਜ ਉਹ ਹਰਿਆਣਾ ‘ਚ ਪ੍ਰਵੇਸ਼ ਕਰਨਗੇ। ਇਸ ਤੋਂ ਪਹਿਲਾਂ ਅੱਜ ਰਾਹੁਲ ਗਾਂਧੀ ਪਟਿਆਲਾ ‘ਚ ਖੇਤੀਬਾੜੀ ਕਾਨੂੰਨ ਦੇ ਮਸਲੇ ‘ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ।

🔴 Live 🔴 | ਰੈਲੀਆਂ ਕਰਕੇ ਕਸੂਤੇ ਫਸੇ ਕਾਂਗਰਸੀ-ਅਕਾਲੀ ! ਕਿਸਾਨਾਂ ਨੇ ਕੀਤਾ ਨਵਾਂ ਐਲਾਨ !

ਰਾਹੁਲ ਗਾਂਧੀ ਨੇ ਕਿਹਾ ਕਿ ਸਾਡੀ ਇਹ ਯਾਤਰਾ ਮੋਦੀ ਸਰਕਾਰ ਦੇ ਤਿੰਨ ਕਾਲੇ ਕਾਨੂੰਨਾਂ ਦੇ ਖਿਲਾਫ ਹੈ। ਇਹ ਮੌਜੂਦਾ ਸਿਸਟਮ ਨੂੰ ਖਤਮ ਕਰਨ ਦਾ ਤਰੀਕਾ ਹੈ, ਪਹਿਲਾਂ ਨੋਟਬੰਦੀ, ਫਿਰ ਜੀਐਸਟੀ ਅਤੇ ਹੁਣ ਇਹ ਕਾਨੂੰਨ ਲਿਆਂਦਾ ਜਾ ਰਿਹਾ ਹੈ। ਰਾਹੁਲ ਨੇ ਕਿਹਾ ਕਿ ਅਸੀ ਪੰਜਾਬ ਅਤੇ ਹਰਿਆਣੇ ਦੇ ਕਿਸਾਨਾਂ ਦੀ ਲੜਾਈ ਲੜ ਰਹੇ ਹਾਂ।

https://www.youtube.com/watch?v=ff6M30cOoys

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button