ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਜਨਾਲਾ ਹਿੰਸਾ ‘ਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐਕਸ਼ਨ ਲੈਣ ਦੀ ਮੰਗ ਕਰਦੇ ਹੋਏ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ। ਉਸ ਪੱਤਰ ਵੜਿੰਗ ਨੇ ਡੀ. ਜੀ. ਪੀ. ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ‘ਚ ਜ਼ਹਿਰ ਘੋਲ ਰਿਹਾ ਹੈ ਅਤੇ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਰਿਹਾ ਹੈ। ਜਿਵੇਂ ਕਿ ਅਜਨਾਲਾ ਥਾਣੇ ‘ਤੇ ਕਬਜ਼ਾ ਕਰਕੇ ਪੁਲਸ ਮੁਲਾਜ਼ਮਾਂ ‘ਤੇ ਜਾਨਲੇਵਾ ਹਮਲਾ ਕੀਤਾ ਸੀ।
Bhai Amritpal ਨੂੰ ਮਿਲੀ 60 Lakh ਦੀ Car ਕਿਸਨੇ ਤੇ ਕਿਉਂ ਦਿੱਤੀ Mercedes? | D5 Channel Punjabi
ਰਾਜਾ ਵੜਿੰਗ ਨੇ ਅਜਨਾਲਾ ਥਾਣਾ ਮਾਮਲੇ ਨੂੰ ਪੁਰਾਨੇ ਕਾਲੇ ਦਿਨਾਂ ਨਾਲ ਜੋੜਦੇ ਹੋਏ ਕਿਹਾ ਕਿ ਉਸ ਸਮੇਂ ਵੀ ਇਸ ਤਰ੍ਹਾਂ ਦੀ ਘਟਨਾ ਨਹੀਂ ਵਾਪਰੀ ਸੀ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਨੂੰ ਐਲਟੀਮਟਮ ਦਿੰਦਿਆਂ ਕਿਹਾ ਕਿ ਜਾਂ ਤਾਂ ਸਰਕਾਰ ਅੰਮ੍ਰਿਤਪਾਲ ਸਮੇਤ ਉਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰੇ ਜਿਨ੍ਹਾਂ ਨੇ ਪੁਲਸ ‘ਤੇ ਹਮਲਾ ਕੀਤਾ ਹੈ , ਨਹੀਂ ਕਾਂਗਰਸ ਨੂੰ ਮਜ਼ਬੂਰਣ ਸੜਕਾਂ ‘ਤੇ ਆਉਣਾ ਪਵੇਗਾ ‘ਤੇ ਲੋਕਾਂ ਨੂੰ ਇਹ ਲ਼ੱਗ ਰਿਹਾ ਹੈ ਕਿ ਜੇਕਰ ਸੂਬੇ ਦੀ ਪੁਲਸ ਨਹੀਂ ਸੁਰੱਖਿਅਤ ਤਾਂ ਉਹ ਆਮ ਲੋਕਾਂ ਦੀ ਰੱਖਿਆ ਕਿਵੇਂ ਕਰੇਗੀ। ਇਸ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਂ।
The seige & attack on Ajnala Police station is an unprecedented incident & the guilty must be put behind bars. The inaction of @PunjabGovtIndia has demoralised our martial @PunjabPoliceInd.
Have written to @DGPPunjabPolice seeking immediate arrest of the culprits. pic.twitter.com/d80G4L9b36— Amarinder Singh Raja Warring (@RajaBrar_INC) March 1, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.