Breaking NewsD5 specialIndiaNewsTop News

Rajiv Gandhi ਕਤਲ ਮਾਮਲੇ ‘ਚ ਉਮਰ ਕੈਦ ਕੱਟ ਰਹੀ ਦੋਸ਼ੀ ਨੂੰ 1 ਮਹੀਨੇ ਦੀ ਮਿਲੀ ਛੁੱਟੀ

ਚੇਨਈ: ਤਾਮਿਲਨਾਡੂ ਸਰਕਾਰ ਨੇ Rajiv Gandhi ਕਤਲ ਕਾਂਡ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੀ Nalini Sriharan ਨੂੰ ਇੱਕ ਮਹੀਨੇ ਦੀ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਮਦਰਾਸ ਹਾਈ ਕੋਰਟ ਨੂੰ ਦੱਸਿਆ ਕਿ Nalini ਨੂੰ ਉਸ ਦੀ ਬਿਮਾਰ ਮਾਂ ਦੀ ਬੇਨਤੀ ‘ਤੇ ਇੱਕ ਮਹੀਨੇ ਦੀ ਪੈਰੋਲ ਦੇਣ ਦਾ ਫੈਸਲਾ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button