ਅੰਮ੍ਰਿਤਸਰ, 14 ਨਵੰਬਰ 2023 – ਕਈ ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁੜ ਪੱਤਰ ਲਿਖਿਆ ਹੈ। ਰਾਜੋਆਣਾ ਨੇ ਕਿਹਾ ਕਿ ਉਹ ਭੁੱਖ ਹੜਤਾਲ ਰੱਖਣ ਦੇ ਅਪਣੇ ਫੈਸਲੇ ਨੂੰ 20 ਦਿਨਾਂ ਦੇ ਲਈ ਅੱਗੇ ਪਾ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.