Breaking NewsD5 specialIndiaNewsTop News

Rakesh Tikait ਨੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ: ਕਿਸਾਨ ਆਗੂ Rakesh Tikait ਨੇ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਦਿੱਲੀ ਦੇ ਬਾਰਡਰਾਂ ਤੋਂ ਸਾਰੇ ਕਿਸਾਨ 15 ਦਸੰਬਰ ਤੱਕ ਚਲੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਦੇ ਸਾਰੇ ਬਾਰਡਰ 15 ਦਸੰਬਰ ਤੱਕ ਪੂਰੀ ਤਰ੍ਹਾਂ ਖਾਲੀ ਹੋ ਜਾਣਗੇ।

Farmers Won : ਪੰਜਾਬ ਪਹੁੰਚਦੇ ਸਾਰ ਕਿਸਾਨਾਂ ਦਾ ਧਮਾਕਾ! ਮੋਦੀ ਨੂੰ ਦਿੱਤਾ ਠੋਕਵਾ ਜਵਾਬ, ਲੈ ਲਿਆ ਵੱਡਾ ਫੈਸਲਾ,

ਇਸ ਤੋਂ ਇਲਾਵਾ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ 15 ਜਨਵਰੀ ਨੂੰ ਹੋਵੇਗੀ। Rakesh Tikait ਅੱਜ ਹਰਿਆਣਾ, ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿੱਚ ਪ੍ਰੋਗਰਾਮ ਲਈ ਰਵਾਨਾ ਹੋਣਗੇ। Tikait 3 ਦਿਨ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਾਮਿਲ ਹੋਣਗੇ ਤਾਂ ਜੋ ਉਨ੍ਹਾਂ ਖੇਤਰਾਂ ਵਿੱਚ ਧਰਨਿਆਂ ਨੂੰ ਖ਼ਤਮ ਕੀਤਾ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button