Rakesh Tikait ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
ਨਵੀਂ ਦਿੱਲੀ : ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਨੂੰ ਦਿੱਲੀ ਬਾਰਡਰਾਂ ‘ਤੇ ਕਿਸਾਨੀ ਅੰਦੋਲਨ ਕਰਦਿਆਂ 1 ਸਾਲ ਪੂਰਾ ਹੋਣ ਲੱਗਾ ਹੈ ਪਰ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਕਿਸੇ ਰਾਹ ਨਹੀਂ ਪਾਇਆ। 11 ਦੌਰ ਦੀਆਂ ਬੈਠਕਾਂ ਵੀ ਬੇਸਿੱਟਾ ਰਹੀਆਂ ਹਨ। ਅੱਜ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ਨੂੰ ਅਲਟੀਮੇਟਸ ਜਾਰੀ ਕੀਤਾ ਹੈ।
🔴 LIVE🔴ਕਿਸਾਨਾਂ ਦਾ ਫੈਸਲਾ, ਸਰਕਾਰਾਂ ਨੂੰ ਪਾਇਆ ਵਖਤ, ਗ੍ਰਹਿ ਮੰਤਰੀ ਦਾ ਬਿਆਨ, ਵਾਲ-ਵਾਲ ਬਚੀ ਕਿਸਾਨ ਬੀਬੀ ਦੇ ਖੁਲਾਸੇ
ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕੋਲ 26 ਨਵੰਬਰ ਤੱਕ ਦਾ ਸਮਾਂ ਹੈ , ਉਸ ਤੋਂ ਬਾਅਦ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟਰੈਕਟਰ ਦਿੱਲੀ ਦੇ ਚਾਰੇ ਪਾਸੇ ਅੰਦੋਲਨ ਸਥਾਨਾਂ ‘ਤੇ ਬਾਰਡਰਾਂ ‘ਤੇ ਪਹੁੰਚਣਗੇ ਅਤੇ ਪੱਕੀ ਕਿਲੇਬੰਦੀ ਦੇ ਨਾਲ ਅੰਦੋਲਨ ਅਤੇ ਅੰਦੋਲਨ ਸਥਾਨ ‘ਤੇ ਤੰਬੂਆਂ ਨੂੰ ਮਜ਼ਬੂਤ ਕਰੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.